Mon, Apr 29, 2024
Whatsapp

ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ 

Written by  Shanker Badra -- October 14th 2019 03:55 PM
ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ 

ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ 

ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ:ਚੇਨਈ : ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ। [caption id="attachment_349574" align="aligncenter" width="300"]Tamil Nadu Theni district Fire in Theni spice factory ਤਾਮਿਲਨਾਡੂਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਅੱਜ ਸਵੇਰੇ ਮਜ਼ਦੂਰ ਹਰ ਰੋਜ਼ ਦੀ ਤਰ੍ਹਾਂ ਮਸਾਲੇ ਬਣਾਉਣ ਵਿਚ ਰੁੱਝੇ ਹੋਏ ਸਨ। ਇਸ ਦੌਰਾਨ ਫੈਕਟਰੀ ਦੇ ਗਟਰਨ ਵਿਚ ਅਚਾਨਕ ਅੱਗ ਲੱਗ ਗਈ। ਇਹ ਅੱਗ ਐਨੀ ਭਿਆਨਕ ਸੀ ਕਿ ਦੇਖਦੇ -ਦੇਖਦੇ ਬਹੁਤ ਸਾਰੇ ਇਲਾਕਿਆਂ ਵਿੱਚ ਫੈਲ ਗਈ। [caption id="attachment_349573" align="aligncenter" width="300"]Tamil Nadu Theni district Fire in Theni spice factory ਤਾਮਿਲਨਾਡੂਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਇਸ ਘਟਨਾ ਤੋਂ ਬਾਅਦ ਤੁਰੰਤ ਅੱਗ ਬੁਝਾਊ ਦਸਤੇ ਨੂੰ ਸੂਚਿਤ ਕੀਤਾ ਗਿਆ।ਇਸ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -PTCNews


Top News view more...

Latest News view more...