Advertisment

ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ 

author-image
Shanker Badra
Updated On
New Update
ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ 
Advertisment
ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ:ਚੇਨਈ : ਤਾਮਿਲਨਾਡੂ ਦੇ ਥੇਨੀ ਜ਼ਿਲ੍ਹੇ ਦੇ ਕੋਡਾਨਗੀਪੱਟੀ ਪਿੰਡ 'ਚ ਮਸਾਲਿਆਂ ਦੀ ਇੱਕ ਫੈਕਟਰੀ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਹੈ। Tamil Nadu Theni district Fire in Theni spice factory ਤਾਮਿਲਨਾਡੂਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ ਅੱਜ ਸਵੇਰੇ ਮਜ਼ਦੂਰ ਹਰ ਰੋਜ਼ ਦੀ ਤਰ੍ਹਾਂ ਮਸਾਲੇ ਬਣਾਉਣ ਵਿਚ ਰੁੱਝੇ ਹੋਏ ਸਨ। ਇਸ ਦੌਰਾਨ ਫੈਕਟਰੀ ਦੇ ਗਟਰਨ ਵਿਚ ਅਚਾਨਕ ਅੱਗ ਲੱਗ ਗਈ। ਇਹ ਅੱਗ ਐਨੀ ਭਿਆਨਕ ਸੀ ਕਿ ਦੇਖਦੇ -ਦੇਖਦੇ ਬਹੁਤ ਸਾਰੇ ਇਲਾਕਿਆਂ ਵਿੱਚ ਫੈਲ ਗਈ। Tamil Nadu Theni district Fire in Theni spice factory ਤਾਮਿਲਨਾਡੂਦੇ ਥੇਨੀ ਜ਼ਿਲ੍ਹੇ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ ਇਸ ਘਟਨਾ ਤੋਂ ਬਾਅਦ ਤੁਰੰਤ ਅੱਗ ਬੁਝਾਊ ਦਸਤੇ ਨੂੰ ਸੂਚਿਤ ਕੀਤਾ ਗਿਆ।ਇਸ ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤੇ ਵਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment