ਟਾਂਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਹੋਈ ਮੁਸਤੈਦ, 3 ਕਿਲੋ ਚੂਰਾ ਪੋਸਤ ਸਮੇਤ ਇੱਕ ਨੂੰ ਦਬੋਚਿਆ

By Jashan A - April 03, 2019 6:04 pm

ਟਾਂਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਹੋਈ ਮੁਸਤੈਦ, 3 ਕਿਲੋ ਚੂਰਾ ਪੋਸਤ ਸਮੇਤ ਇੱਕ ਨੂੰ ਦਬੋਚਿਆ,ਟਾਂਡਾ: ਟਾਂਡਾ ਪੁਲਿਸ ਨੇ ਅੱਜ ਇੱਕ ਵਿਅਕਤੀ ਨੂੰ 3 ਕਿਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਜੀਤ ਲਾਲ ਪੁੱਤਰ ਪਿਆਰੇ ਲਾਲ ਨਿਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਦੇ ਰੂਪ 'ਚ ਹੋਈ ਹੈ।

tanda ਟਾਂਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਹੋਈ ਮੁਸਤੈਦ, 3 ਕਿਲੋ ਚੂਰਾ ਪੋਸਤ ਸਮੇਤ ਇੱਕ ਨੂੰ ਦਬੋਚਿਆ

ਇਸ ਮਾਮਲੇ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦਾ ਕਹਿਣਾ ਹੈ ਕਿ ਏ. ਐੱਸ. ਆਈ. ਮਹੇਸ਼ ਕੁਮਾਰ ਦੀ ਟੀਮ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗਸ਼ਤ ਦੌਰਾਨ ਜੀਤ ਲਾਲ ਕੋਲੋਂ ਤਿੰਨ ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ ਅਤੇ ਉਕਤ ਮੁਲਜ਼ਮ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ:“ਆਪ” ਦੇ ਬਾਗੀ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖਾਲਸਾ ਇਸ ਵਾਰ ਨਹੀਂ ਉਤਰਨਗੇ ਚੋਣ ਮੈਦਾਨ ‘ਚ

tanda ਟਾਂਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਹੋਈ ਮੁਸਤੈਦ, 3 ਕਿਲੋ ਚੂਰਾ ਪੋਸਤ ਸਮੇਤ ਇੱਕ ਨੂੰ ਦਬੋਚਿਆ

ਉਹਨਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਕੇ ਪੁਲਿਸ ਇਲਾਕੇ 'ਚ ਨਜ਼ਰ ਰੱਖ ਰਹੀ ਹੈ ਤਾਂ ਜੋ ਚੋਣਾਂ 'ਚ ਕੋਈ ਘਟਨਾ ਨਾ ਵਾਪਰ ਸਕੇ।

-PTC News

adv-img
adv-img