ਸ਼ਰਮਨਾਕ ! ਬਿਮਾਰੀ ਠੀਕ ਕਰਨ ਦੇ ਬਹਾਨੇ ਤਾਂਤਰਿਕ ਨੇ ਔਰਤ ਨਾਲ ਕੀਤਾ ਇਹ ਘਿਨੌਣਾ ਕੰਮ !

ਸ਼ਰਮਨਾਕ ! ਬਿਮਾਰੀ ਠੀਕ ਕਰਨ ਦੇ ਬਹਾਨੇ ਤਾਂਤਰਿਕ ਨੇ ਔਰਤ ਨਾਲ ਕੀਤਾ ਇਹ ਘਿਨੌਣਾ ਕੰਮ !,ਸ਼ਾਹਜਹਾਂਪੁਰ: ਸਾਡੇ ਦੇਸ਼ ‘ਚ ਜਬਰ-ਜਨਾਹ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੌਰਾਨ ਕੁਝ ਸ਼ਰਾਰਤੀ ਅਨਸਰ ਲੜਕੀਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ।

rape
ਸ਼ਰਮਨਾਕ ! ਬਿਮਾਰੀ ਠੀਕ ਕਰਨ ਦੇ ਬਹਾਨੇ ਤਾਂਤਰਿਕ ਨੇ ਔਰਤ ਨਾਲ ਕੀਤਾ ਇਹ ਘਿਨੌਣਾ ਕੰਮ !

ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸ਼ਾਹਜਹਾਂਪੁਰ ਦੇ ਪਿੰਡ ਸਮਸਤੀਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਤਾਂਤਰਿਕ ਵਲੋਂ ਬੀਮਾਰੀ ਠੀਕ ਕਰਨ ਦੇ ਬਹਾਨੇ ਇੱਕ ਲੜਕੀ ਨਾਲ ਜਬਰ ਜ਼ਨਾਹ ਕੀਤਾ ਗਿਆ।

ਹੋਰ ਪੜ੍ਹੋ:ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਵਾਧਾ, ਕੀਤੀਆਂ ਅਹਿਮ ਨਿਯੁਕਤੀਆਂ

ਮਿਲੀ ਜਾਣਕਾਰੀ ਮੁਤਾਬਕ ਉਕਤ ਮੁਟਿਆਰ ਕਈ ਦਿਨਾਂ ਤੋਂ ਬੀਮਾਰ ਸੀ। ਕਿਸੇ ਨੇ ਉਸ ਨੂੰ ਉਕਤ ਤਾਂਤਰਿਕ ਕੋਲ ਦਿਖਾਉਣ ਲਈ ਕਿਹਾ, ਜਿਸ ਤੋਂ ਬਾਅਦ ਤਾਂਤਰਿਕ ਨੇ ਲੜਕੀ ਨਾਲ ਜਬਰ–ਜ਼ਨਾਹ ਕੀਤਾ।

rape
ਸ਼ਰਮਨਾਕ ! ਬਿਮਾਰੀ ਠੀਕ ਕਰਨ ਦੇ ਬਹਾਨੇ ਤਾਂਤਰਿਕ ਨੇ ਔਰਤ ਨਾਲ ਕੀਤਾ ਇਹ ਘਿਨੌਣਾ ਕੰਮ !

ਜਦੋਂ ਇਸ ਘਟਨਾ ਬਾਰੇ ਉਸ ਦ ਪਤੀ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਲੜਕੀ ਦੇ ਬਿਆਨਾਂ ‘ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।

-PTC News