Sat, Apr 27, 2024
Whatsapp

ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ

Written by  Shanker Badra -- April 15th 2018 02:54 PM -- Updated: April 16th 2018 04:44 PM
ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ

ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ

ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ:ਤਰਨਤਾਰਨ ਪੁਲਿਸ ਨੇ ਹਥਿਆਰਾਂ ਦੀ ਨੋਕ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ ਜਿਨ੍ਹਾਂ ਕੋਲੋਂ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ, 2 ਪਿਸਤੌਲ,10 ਜਿੰਦਾ ਕਾਰਤੂਸ, 840 ਨਸ਼ੀਲੀਆਂ ਗੋਲੀਆਂ ਅਤੇ ਇੱਕ ਖੋਹੀ ਹੋਈ ਕਾਰ ਵੀ ਬਰਾਮਦ ਕੀਤੀ ਗਈ ਹੈ।ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 3 ਵਿਕਅਤੀਆਂ ਨੂੰ ਢਾਈ ਕਰੋੜ ਦੀ ਹੈਰੋਇਨ ਸਮੇਤ ਕੀਤਾ ਕਾਬੂ ਇਸ ਸਬੰਧੀ ਅੇੱਸ.ਪੀ ਗੁਰਨਾਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਗਿਰੋਹ ਦੇ ਮੈਂਬਰਾਂ ਨੇ ਵੱਖ-ਵੱਖ ਜ਼ਿਲਿਆਂ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਗੱਲ ਮੰਨੀ ਹੈ। -PTCNews


Top News view more...

Latest News view more...