ਤਰਨਜੀਤ ਸਿੰਘ ਸੰਧੂ ਅਮਰੀਕਾ ‘ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ

Taranjit Singh Sandhu

ਤਰਨਜੀਤ ਸਿੰਘ ਸੰਧੂ ਅਮਰੀਕਾ ‘ਚ ਭਾਰਤ ਦੇ ਰਾਜਦੂਤ ਵਜੋਂ ਸੰਭਾਲਣਗੇ ਕਾਰਜਭਾਰ,ਨਵੀਂ ਦਿੱਲੀ: ਸ੍ਰੀਲੰਕਾ ‘ਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਰਹੇ ਤਰਨਜੀਤ ਸਿੰਘ ਸੰਧੂ ਹੁਣ ਅਮਰੀਕਾ ‘ਚ ਭਾਰਤ ਦੇ ਰਾਜਦੂਤ ਵਜੋਂ ਕਾਰਜਭਾਰ ਸੰਭਾਲਣਗੇ।ਉਹ ਹਰਸ਼ਵਰਧਨ ਸ਼੍ਰਿਂਗਲਾ ਦੀ ਥਾਂ ਲੈਣਗੇ ਜੋ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲਣਗੇ।

-PTC News