Advertisment

ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ

author-image
Shanker Badra
Updated On
New Update
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ
Advertisment
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ:ਤਰਨਤਾਰਨ : ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਗੁਟਕਾ ਸਾਹਿਬ ਦੀ ਬੇਆਦਬੀ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਅਤੇ ਪਿੰਡ ਦੇ ਲੋਕਾਂ ‘ਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ।ਇਸ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ। Tarantaran Gutka Sahib Disrespect Bhai Gobind Singh Longowal condemnation

ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟੀਮ ਮੌਕੇ 'ਤੇ ਪਹੁੰਚੀ ਹੈ।ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ ਸਖ਼ਤ ਕਾਰਵਾਈ ਕਰੇ। Tarantaran Gutka Sahib Disrespect Bhai Gobind Singh Longowal condemnation

ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਅੱਜ ਗੁਟਕਾ ਸਾਹਿਬ ਦੀ ਬੇਆਦਬੀ ਹੋਈ ਹੈ ਅਤੇ ਗੁਟਕਾ ਸਾਹਿਬ ਦੇ ਅੰਗ ਨਹਿਰੀ ਪਾਣੀ ਦੇ ਸੁੱਕੇ ਸੂਏ ਵਿੱਚੋ ਫਟੇ ਹੋਏ ਮਿਲੇ ਹਨ।ਜਿਸ ਤੋਂ ਬਾਅਦ ਪਿੰਡ ਵਾਸੀ ਗੁਟਕਾ ਸਾਹਿਬ ਜੀ ਦੇ ਅੰਗ ਪਿੰਡ ਦੇ ਗੁਰੂ ਘਰ ‘ਚ ਲੈ ਕੇ ਗਏ।ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। -PTCNews-
latest-news india-latest-news news-in-punjabi news-in-punjab tarantaran-news bhai-gobind-singh-longowal-news gutka-sahib-disrespect-news
Advertisment

Stay updated with the latest news headlines.

Follow us:
Advertisment