ਤਰਨਤਾਰਨ : ਘਰ ‘ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

Tarantaran sleeping in the house families Three members Murder
ਤਰਨਤਾਰਨ : ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਤਰਨਤਾਰਨ : ਘਰ ‘ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ:ਤਰਨਤਾਰਨ : ਤਰਨਤਾਰਨ ਦੇ ਨੇੜਲੇ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ ‘ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ।ਮ੍ਰਿਤਕਾਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੀ 16 ਸਾਲਾ ਧੀ ਸ਼ਾਮਲ ਹੈ।ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਹੈ।

Tarantaran sleeping in the house families Three members Murder
ਤਰਨਤਾਰਨ : ਘਰ ‘ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਜਾਣਕਾਰੀ ਅਨੁਸਾਰ ਪਿੰਡ ਢੋਟੀਆਂ ਦੇ ਦਲਬੀਰ ਸਿੰਘ ,ਉਸ ਦੀ ਪਤਨੀ ਲਖਬੀਰ ਕੌਰ ਅਤੇ 16 ਸਾਲਾ ਲੜਕੀ ਮਨਜਿੰਦਰ ਕੌਰ ਦੀਆਂ ਲਾਸ਼ਾਂ ਅੱਜ ਸਵੇਰੇ ਖ਼ੂਨ ਨਾਲ ਲਿੱਬੜੀਆਂ ਮਿਲੀਆਂ ਹਨ।ਇਨ੍ਹਾਂ ਕਤਲਾਂ ਕਾਰਨ ਇਲਾਕੇ ‘ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Tarantaran sleeping in the house families Three members Murder
ਤਰਨਤਾਰਨ : ਘਰ ‘ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦਲਬੀਰ ਸਿੰਘ ਤੇ ਉਸ ਦੀ ਲੜਕੀ ਦੀ ਲਾਸ਼ ਮੰਜੇ ਉੱਪਰ ਪਈ ਸੀ ਜਦਕਿ ਉਸ ਦੀ ਪਤਨੀ ਦੀ ਲਾਸ਼ ਕੁਝ ਦੂਰ ਜ਼ਮੀਨ ‘ਕੇ ਪਈ ਸੀ।ਤਿੰਨਾਂ ਦੇ ਮੂੰਹ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਬੁਰੀ ਤਰ੍ਹਾਂ ਨਾਲ ਵੱਢ ਦਿੱਤਾ ਗਿਆ ਸੀ।ਲੜਕੀ ਦੇ ਦੋਵੇਂ ਹੱਥ ਵੀ ਵੱਢੇ ਹੋਏ ਸਨ।ਇਸ ਦੌਰਾਨ ਜੋੜੇ ਦੀ ਇਕ 7 ਸਾਲਾ ਧੀ ਜਸ਼ਨਪ੍ਰੀਤ ਕੌਰ ਵੀ ਹਮਲਾਵਰਾਂ ਦਾ ਸ਼ਿਕਾਰ ਹੋਈ ਹੈ ਪਰ ਉਸ ਦੀ ਜਾਨ ਬਚ ਗਈ।ਉਹ ਤਰਨਤਾਰਨ ਦੇ ਇਕ ਹਸਪਤਾਲ ‘ਚ ਜ਼ੇਰੇ ਇਲਾਜ ਹੈ।

Tarantaran sleeping in the house families Three members Murder
ਤਰਨਤਾਰਨ : ਘਰ ‘ਚ ਸੁੱਤੇ ਪਏ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਕੀਤਾ ਕਤਲ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਸੂਰਤ : ਇਮਾਰਤ ‘ਚ ਲੱਗੀ ਭਿਆਨਕ ਅੱਗ , 15 ਲੋਕਾਂ ਦੀ ਮੌਤ , ਕਈ ਨੇ ਛਾਲ ਮਾਰ ਕੇ ਬਚਾਈ ਜਾਨ

ਇਸ ਘਟਨਾ ਦਾ ਪਤਾ ਚੱਲਦਿਆਂ ਦੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਫ਼ਿਲਹਾਲ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰਨ ਜਾ ਰਹੀ ਹੈ।
-PTCNews