Mon, Apr 29, 2024
Whatsapp

ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂ

Written by  Shanker Badra -- April 05th 2018 12:27 PM -- Updated: May 02nd 2018 06:31 PM
ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂ

ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂ

ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂ:ਇੱਕ ਪਾਸੇ ਤਾਂ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਪੰਜਾਬ ਦੇ ਵਿਚੋਂ ਨਸ਼ਾ ਖ਼ਤਮ ਹੋ ਗਿਆ ਹੈ ਪਰ ਦੂਜੇ ਪਾਸੇ ਹਰ ਰੋਜ਼ ਸਮਗਲਰਾਂ ਕੋਲੋਂ ਵੱਡੀ ਮਾਤਰਾ ਦੇ ਵਿੱਚ ਹੈਰੋਇਨ ਬਰਾਮਦ ਕੀਤੀ ਜਾਂਦੀ ਹੈ।ਅਜਿਹਾ ਹੀ ਮਾਮਲਾ ਤਰਨਤਾਰਨ ਦੇ ਪੱਟੀ ਇਲਾਕੇ 'ਚ ਸਾਹਮਣੇ ਆਇਆ ਹੈ।ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂਜਿੱਥੇ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਦੱਸਿਆ ਜਾਂਦਾ ਹੈ ਕਿ ਪੱਟੀ ਪੁਲਿਸ ਵਲੋਂ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਨਾਕੇ ਲਗਾਏ ਗਏ ਸਨ।ਜਿਸ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਰੀਬ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।ਤਰਨਤਾਰਨ ਦੇ ਪੱਟੀ ਇਲਾਕੇ 'ਚ ਪੁਲਿਸ ਨੇ ਢਾਈ ਕਰੋੜ ਦੀ ਹੈਰੋਇਨ ਸਮੇਤ 2 ਨੌਜਵਾਨ ਕੀਤੇ ਕਾਬੂਪੁਲਿਸ ਵਲੋਂ ਕਾਬੂ ਕੀਤੇ ਨੌਜਵਾਨਾਂ ਦੀ ਪਹਿਚਾਣ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਦੋਨੋਂ ਵਾਸੀ ਪੱਟੀ ਵੱਜੋ ਹੋਈ ਹੈ।ਪੁਲਿਸ ਵਲੋਂ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। -PTCNews


Top News view more...

Latest News view more...