Fri, Apr 26, 2024
Whatsapp

ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ

Written by  Shanker Badra -- March 08th 2019 11:13 AM -- Updated: March 08th 2019 07:18 PM
ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ

ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ

ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ:ਤਰਨਤਾਰਨ : ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪਨੂੰਆਂ ਵਿਖੇ ਇੱਕ ਮਾਂ ਅਤੇ ਉਸ ਦੀ ਵਿਆਹੁਤਾ ਧੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। [caption id="attachment_266510" align="aligncenter" width="300"]TarnTaran in-laws family Sad Married girl And Mother Suicide ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ[/caption] ਮਿਲੀ ਜਾਣਕਾਰੀ ਅਨੁਸਾਰ ਉਸਦੀ ਵਿਆਹੁਤਾ ਧੀ ਨੂੰ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ,ਜਿਸ ਕਰਕੇ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ ਹੈ।ਇਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। [caption id="attachment_266508" align="aligncenter" width="300"]TarnTaran in-laws family Sad Married girl And Mother Suicide ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ[/caption] ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਸਵਿੰਦਰ ਕੌਰ ਅਤੇ ਉਸਦੀ ਧੀ ਅਮਰਪ੍ਰੀਤ ਕੌਰ ਨੇ ਜ਼ਹਿਰੀਲੀ ਦਵਾਈ ਨਿਗਲ ਲਈ ਸੀ।ਜਿਸ ਤੋਂ ਬਾਅਦ ਦੋਵਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਅਮਰਪ੍ਰੀਤ ਕੌਰ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ ਜਦੋਂਕਿ ਉਸ ਦੀ ਮਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। [caption id="attachment_266511" align="aligncenter" width="300"]TarnTaran in-laws family Sad Married girl And Mother Suicide ਤਰਨਤਾਰਨ 'ਚ ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਲੜਕੀ ਅਤੇ ਮਾਂ ਨੇ ਕੀਤੀ ਖ਼ੁਦਕੁਸ਼ੀ[/caption] ਮ੍ਰਿਤਕ ਅਮਰਪ੍ਰੀਤ ਕੌਰ ਦੇ ਭਰਾ ਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਅਮਰਪ੍ਰੀਤ ਦਾ ਕੁਝ ਮਹੀਨੇ ਪਹਿਲਾਂ ਹਰਪ੍ਰੀਤ ਸਿੰਘ ਵਾਸੀ ਬਲ ਖੁਰਦ ਨਾਲ ਵਿਆਹ ਹੋਇਆ ਸੀ।ਇਸ ਦੌਰਾਨ ਸਹੁਰਾ ਪਰਿਵਾਰ ਅਮਰਪ੍ਰੀਤ ਕੌਰ ਨੂੰ ਕਾਫੀ ਪਰੇਸ਼ਾਨ ਕਰ ਰਿਹਾ ਸੀ।ਜਿਸ ਤੋਂ ਬਾਅਦ ਉਸਦੀ ਭੈਣ ਅਮਰਪ੍ਰੀਤ ਕੌਰ ਪੇਕੇ ਆ ਗਈ ਸੀ। -PTCNews


Top News view more...

Latest News view more...