Advertisment

ਤਰਨਤਾਰਨ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੁਰੱਪ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਦਬੋਚਿਆ

author-image
Jashan A
Updated On
New Update
ਤਰਨਤਾਰਨ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੁਰੱਪ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਦਬੋਚਿਆ
Advertisment
ਤਰਨਤਾਰਨ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੁਰੱਪ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਦਬੋਚਿਆ,ਤਰਨਤਾਰਨ: ਤਰਨਤਾਰਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜੱਗੂ ਭਗਵਾਨਪੁਰੀਆ ਗੁਰੱਪ ਦੇ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹਨਾਂ ਪਾਸੋਂ ਚਾਰ ਪਿਸਤੋਲ 6 ਰਾਇਫਲਾਂ ਤੇ 175 ਦੇ ਕਰੀਬ ਰੋਂਦ ਅਤੇ ਦੋ ਗੱਡੀਆਂ ਵੀ ਬਰਾਮਦ ਕੀਤੀਆਂ। arrested ਤੁਹਾਨੂੰ ਦੱਸ ਦਈਏ ਕਿ ਬੀਤੀ ਰਾਤ ਤਰਨਤਾਰਨ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਹਨਾਂ ਨੇ ਗੈਂਗਸਟਰਾਂ ਨੂੰ ਦਬੋਚਿਆ।ਮਿਲੀ ਜਾਣਕਾਰੀ ਮੁਤਾਬਕ ਇਹ ਗਿਰੋਹ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ। ਹੋਰ ਪੜ੍ਹੋ: ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ arrestedਫਿਲਹਾਲ ਪੁਲਿਸ ਨੇ ਗੈਂਗਸਟਰਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। -PTC News-
punjab-news punjabi-news tarntaran-news latest-tarntaran-news tarntaran-news-in-punjabi 5-gangster-arrested-with-weapons
Advertisment

Stay updated with the latest news headlines.

Follow us:
Advertisment