ਤਰਨਤਾਰਨ: CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 2 ਕਿੱਲੋ ਹੈਰੋਇਨ ਸਮੇਤ 1 ਨੂੰ ਦਬੋਚਿਆ
ਤਰਨਤਾਰਨ: CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 2 ਕਿੱਲੋ ਹੈਰੋਇਨ ਸਮੇਤ 1 ਨੂੰ ਦਬੋਚਿਆ,ਤਰਨਤਾਰਨ: ਤਰਨਤਾਰਨ 'ਚ CIA ਸਟਾਫ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 2 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ। [caption id="attachment_291368" align="aligncenter" width="300"] ਤਰਨਤਾਰਨ: CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 2 ਕਿੱਲੋ ਹੈਰੋਇਨ ਸਮੇਤ 1 ਨੂੰ ਦਬੋਚਿਆ[/caption] ਹੋਰ ਪੜ੍ਹੋ:ਸੁਖਬੀਰ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਨੂੰ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ
ਇਸ ਨਸ਼ਾ ਤਸਕਰ ਦੀ ਪਹਿਚਾਣ ਗੁਰਦੇਵ ਸਿੰਘ ਦੇਬੂ ਪਿੰਡ ਰੱਤੋਕੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਜਾਣਕਾਰੀ ਮੁਤਾਬਕ CIA ਸਟਾਫ ਦੀ ਟੀਮ ਨੇ ਥਾਣਾ ਸਰਹਾਲੀ ਦੇ ਪਿੰਡ ਖਾਰਾ ਦੀ ਨਹਿਰ 'ਤੇ ਵਿਸ਼ੇਸ਼ ਨਾਕੇਬੰਦੀ ਕੀਤੀ ਸੀ, ਜਿਸ ਦੌਰਾਨ ਉਹਨਾਂ ਗੁਰਦੇਵ ਸਿੰਘ ਦੇਬੂ ਨਾਮ ਦੇ ਵਿਆਕਤੀ ਕੋਲੋ 2 ਕਿਲੋ ਹੈਰੋਇਨ ਬਰਾਮਦ ਕੀਤੀ। ਹੋਰ ਪੜ੍ਹੋ:ਪ੍ਰੀਤ ਹਰਪਾਲ ਦੀ ਫਿਲਮ ‘ਲੁਕਣ ਮੀਚੀ’ ‘ਚ ਯੋਗਰਾਜ ਤੇ ਗੁੱਗੂ ਗਿੱਲ ਕਿਉਂ ਨਿਭਾ ਰਹੇ ਨੇ ਦੁਸ਼ਮਣੀ, ਦੇਖੋ ਵੀਡੀਓ [caption id="attachment_291369" align="aligncenter" width="300"] ਤਰਨਤਾਰਨ: CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ, 2 ਕਿੱਲੋ ਹੈਰੋਇਨ ਸਮੇਤ 1 ਨੂੰ ਦਬੋਚਿਆ[/caption] ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਹੋਰ ਵੀ ਕਈ ਵੱਡੇ ਖੁਲਾਸੇ ਹੋ ਸਕਦੇ ਹਨ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ: