Thu, Apr 18, 2024
Whatsapp

ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ

Written by  Jashan A -- May 21st 2019 09:33 AM
ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ

ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ

ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ,ਖਡੂਰ ਸਾਹਿਬ : ਬੀਤੀ ਰਾਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵਲੀਪੁਰ 'ਚ ਕੁਝ ਅਣਪਛਾਤੇ ਵਿਅਕਤੀਆਂ ਨੇ ਆਰ. ਐਮ. ਪੀ. ਡਾਕਟਰ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਡਾਕਟਰ ਦੀਆਂ ਦੋਵਾਂ ਲੱਤਾਂ 'ਤੇ ਗੋਲੀਆਂ ਲੱਗੀਆਂ। [caption id="attachment_298132" align="aligncenter" width="300"]firi ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ[/caption] ਹੋਰ ਪੜ੍ਹੋ:ਦੁਬਈ ‘ਚ ਪੰਜਾਬੀ ਨੌਜਵਾਨ ਦੀ ਚਮਕੀ ਕਿਸਮਤ, ਜਿੱਤੀ ਕਰੋੜਾਂ ਦੀ ਕਾਰ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਤਰਨਤਾਰਨ ਦੇ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਅਜੇ ਤੱਕ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ, ਉਥੇ ਹੀ ਪਿੰਡ ਦੇ ਸਥਾਨਕ ਲੋਕ ਇਸ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਰਹੇ ਹਨ। ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ [caption id="attachment_298131" align="aligncenter" width="300"]firi ਅਣਪਛਾਤਿਆਂ ਨੇ ਡਾਕਟਰ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਹਾਲਤ ਗੰਭੀਰ[/caption] ਉਧਰ ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਸੋਗ ਸਦੀ ਲਹਿਰ ਦੌੜ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...