Mon, Apr 29, 2024
Whatsapp

ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

Written by  Jashan A -- May 07th 2019 10:39 AM
ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ,ਤਰਨਤਾਰਨ: ਪੰਜਾਬ 'ਚ ਆਏ ਦਿਨ ਤੇਜ਼ ਰਫਤਾਰ ਕਾਰਨ ਸੜਕੀ ਹਾਦਸਿਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਪਿੰਡ ਨਦੋਹਰ ਮੋੜ ਦੇ ਕੋਲ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰ ਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। [caption id="attachment_292155" align="aligncenter" width="300"]acci ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ[/caption] ਜਦਕਿ ਇਕ ਬੱਚਾ ਜ਼ਖ਼ਮੀ ਹੋ ਗਿਆ। ਘਟਨਾਂ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਹੋਰ ਪੜ੍ਹੋ:ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ [caption id="attachment_292154" align="aligncenter" width="300"]acci ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ[/caption] ਇਸ ਸਬੰਧੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...