ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ
ਜਿਥੇ ਤੇਜ਼ ਰਫਤਾਰ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਇਕ ਜ਼ਖ਼ਮੀ ਹੋ ਗਿਆ। ਜਿਸ ਦਾ ਇਲਾਜ ਹਸਪਤਾਲ ਵਿਖੇ ਚੱਲ ਰਿਹਾ ਹੈ।
ਹੋਰ ਪੜ੍ਹੋ: ਗੁਰਦਾਸਪੁਰ 'ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ
ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ।ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
-PTC News