Advertisment

ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ

author-image
Jashan A
Updated On
New Update
ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ
Advertisment
ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ,ਤਰਨਤਾਰਨ: ਪੰਜਾਬ 'ਚ ਆਏ ਦਿਨ ਤੇਜ਼ ਰਫਤਾਰ ਕਾਰਨ ਸੜਕੀ ਹਾਦਸਿਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿਥੇ ਪਿੰਡ ਨਦੋਹਰ ਮੋੜ ਦੇ ਕੋਲ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰ ਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। acci ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਜਦਕਿ ਇਕ ਬੱਚਾ ਜ਼ਖ਼ਮੀ ਹੋ ਗਿਆ। ਘਟਨਾਂ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਹੋਰ ਪੜ੍ਹੋ:
Advertisment
ਸ਼੍ਰੀਲੰਕਾ: ਕੋਲੰਬੋ ‘ਚ ਸਿਲਸਿਲੇਵਾਰ ਬੰਬ ਧਮਾਕੇ, ਹੁਣ ਤੱਕ 42 ਲੋਕਾਂ ਦੀ ਮੌਤ ਦੀ ਹੋਈ ਪੁਸ਼ਟੀ, ਗਿਣਤੀ ਹੋਰ ਵਧਣ ਦਾ ਖਦਸ਼ਾ acci ਤੇਜ਼ ਰਫਤਾਰ ਦਾ ਕਹਿਰ, ਦਰਦਨਾਕ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਇਸ ਸਬੰਧੀ ਏ.ਐੱਸ.ਆਈ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News -
road-accident road-accident-news tarntaran-news latest-road-accident-news latest-tarntaran-news tarntaran-news-in-punjabi
Advertisment

Stay updated with the latest news headlines.

Follow us:
Advertisment