Sat, Apr 27, 2024
Whatsapp

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ

Written by  Jashan A -- April 07th 2019 02:43 PM
ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ,ਤਰਨਤਾਰਨ: ਤਰਨਤਾਰਨ ਦੇ ਪਿੰਡ ਚੌਧਰੀਵਾਲਾ 'ਚ ਇੱਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਚੌਧਰੀਵਾਲਾ ਵਜੋਂ ਹੋਈ ਹੈ। [caption id="attachment_279686" align="aligncenter" width="300"]suicide ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ[/caption] ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਮੁਤਾਬਕ ਘਰੇਲੂ ਪ੍ਰੇਸ਼ਾਨੀ ਕਾਰਨ ਗੁਰਜੰਟ ਸਿੰਘ ਨੇ ਪੱਖੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਹੋਰ ਪੜ੍ਹੋ:ਕਾਲਕਾ-ਹਾਵੜਾ ਐਕਸਪ੍ਰੈਸ ‘ਚ ਲੱਗੀ ਭਿਆਨਕ ਅੱਗ, 2 ਯਾਤਰੀ ਗੰਭੀਰ ਜ਼ਖਮੀ [caption id="attachment_279687" align="aligncenter" width="300"]suicide ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਤਨੀ ਤੇ 8 ਮਹੀਨੇ ਦੇ ਬੱਚੇ ਨੂੰ ਛੱਡ ਗਿਆ ਪਿੱਛੇ[/caption] ਮ੍ਰਿਤਕ ਆਪਣੇ ਪਿੱਛੇ 8 ਮਹੀਨੇ ਦਾ ਬੇਟਾ ਅਭੀ ਅਤੇ ਪਤਨੀ ਸਿਮਰਨ ਕੌਰ ਨੂੰ ਰੋਂਦੇ ਕਰਲਾਉਂਦੇ ਛੱਡ ਗਿਆ। ਮ੍ਰਿਤਕ ਗੁਰਜੰਟ ਸਿੰਘ (22) ਪੇਸ਼ੇ ਵਜੋਂ ਹਲਵਾਈ ਦਾ ਕੰਮ ਕਰਦਾ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News


Top News view more...

Latest News view more...