Mon, Apr 29, 2024
Whatsapp

ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

Written by  Jashan A -- December 11th 2018 12:20 PM
ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ,ਤਰਨਤਾਰਨ: ਪੰਜ ਦਰਿਆਵਾਂ ਵਾਲੇ ਪੰਜਾਬ 'ਚ ਹੁਣ ਛੇਵਾਂ ਦਰਿਆ ਨਸ਼ਿਆਂ ਦਾ ਵੱਗ ਰਿਹਾ ਹੈ। ਪੰਜਾਬ 'ਚ ਹਰ ਰੋਜ ਨੌਜਵਾਨ ਨਸ਼ੇ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ। ਨਸ਼ੇ ਨੂੰ ਲੈ ਕੇ ਅੱਜ ਪੰਜਾਬ ਦਾ ਬਹੁਤ ਬੁਰਾ ਹਾਲ ਹੈ। [caption id="attachment_227407" align="aligncenter" width="300"]arrested ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ[/caption] ਪੰਜਾਬ ਵਿੱਚ ਚਿੱਟੇ ਨੇ ਬਹੁਤ ਘਰਾਂ ਦੇ ਚਿਰਾਗ ਬੁਜਾਏ ਹਨ। ਸੂਬਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਕਈ ਤਰਾਂ ਦੀਆਂ ਮੁਹਿੰਮ ਚਲਾਈਆਂ ਜਾ ਰਹੀਆਂ ਹਨ। ਜਿਸ ਲੜੀ ਤਹਿਤ ਤਰਨਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। [caption id="attachment_227408" align="aligncenter" width="300"]arrested ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ[/caption] ਤਰਨਤਾਰਨ ਜ਼ਿਲ੍ਹਾ ਪੁਲਿਸ ਨੇ ਨਸ਼ੇ ਵਾਲੀਆਂ ਗੋਲੀਆਂ 'ਤੇ ਨਜਾਇਜ ਸ਼ਰਾਬ ਸਮੇਤ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਉਹਨਾਂ ਨੇ ਸ਼ੱਕ ਦੇ ਅਧਾਰ ਤੇ ਇੱਕ ਵਿਅਕਤੀ ਦੀ ਤਲਾਸ਼ੀ ਕੀਤੀ ਸੀ। ਜਿਸ ਕੋਲੋਂ 850 ਨਸ਼ੇ ਦੀਆ ਗੋਲੀਆਂ ਬਰਾਮਦ ਕੀਤੀ ਹਨ।ਆਰੋਪੀ ਦੀ ਪਹਿਚਾਣ ਅਜੀਤ ਸਿੰਘ ਉਰਫ ਅਜੀਤ ਡਾਕਟਰ ਪੁੱਤਰ ਹਰਬੰਸ ਸਿੰਘ ਪਿੰਡ ਆਲੋਵਾਲ ਦੇ ਤੌਰ ਹੋਈ ਹੈ। ਹੋਰ ਪੜ੍ਹੋ: ਮਾਮੂਲੀ ਝਗੜੇ ਨੇ ਲਈ ਇਸ ਮਹਿਲਾ ਦੀ ਜਾਨ, ਜਾਣੋ ਮਾਮਲਾ [caption id="attachment_227409" align="aligncenter" width="300"]arrested ਤਰਨਤਾਰਨ ਪੁਲਿਸ ਨੇ ਨਸ਼ੇ ਵਾਲੀਅਾਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ[/caption] ਗੋਇੰਦਵਾਲ ਸਾਹਿਬ ਪੁਲਿਸ ਨੇ ਵੀ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ 18 ਹਜਾਰ ਐੱਮ.ਐੱਲ ਨਜਾਇਜ ਸਰਬ ਬਰਾਮਦ ਹੋਈ ਹੈ। ਉਸ ਵਿਅਕਤੀ ਦੀ ਪਹਿਚਾਣ ਨਰਿੰਦਰ ਤੇਜਪਾਲ ਪੁੱਤਰ ਵਾਸੀ ਮਹੱਲਾ ਕਟੜਾ ਫਤਿਆਬਾਦ ਤੋਂ ਹੋਈ ਹੈ।ਪੁਲਿਸ ਨੇ ਉਹਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...