Sat, Apr 27, 2024
Whatsapp

ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ

Written by  Jashan A -- December 31st 2018 04:24 PM
ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ

ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ

ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ,ਤਰਨਤਾਰਨ: ਤਰਨਤਾਰਨ ਦੇ ਪਿੰਡ ਹੋਠੀਆ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਵਿਆਹੁਤਾ ਮਹਿਲਾ ਵੱਲੋਂ ਸਹੁਰਾ ਪਰਿਵਾਰ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। [caption id="attachment_234763" align="aligncenter" width="300"]tarntarn ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ[/caption] ਮ੍ਰਿਤਕ ਲੜਕੀ ਦੀ ਪਹਿਚਾਣ ਪਲਵਿੰਦਰ ਕੌਰ ਵਜੋਂ ਹੋਈ ਹੈ ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਪਲਵਿੰਦਰ ਕੌਰ ਦਾ ਵਿਆਹ ਕਰੀਬ 8 ਸਾਲ ਪਹਿਲਾਂ ਪਿੰਡ ਹੋਠੀਆਂ ਵਿਖੇ ਹੋਇਆ ਸੀ। ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਸਨ। [caption id="attachment_234762" align="aligncenter" width="300"]tarntarn ਤਰਨਤਾਰਨ: ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਚੁੱਕਿਆ ਇਹ ਕਦਮ, ਪੜ੍ਹੋ ਖ਼ਬਰ[/caption] ਜਿਸ ਤੋਂ ਤੰਗ ਆ ਕੇ ਮਹਿਲਾ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਜਦੋ ਇਸ ਘਟਨਾ ਦਾ ਪਤਾ ਪਿੰਡ ਵਾਸੀਆਂ ਨੂੰ ਲੱਗਿਆ ਤਾਂ ਉਹਨਾਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜਾ ਲੈਂਦਿਆਂ ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...