Fri, Apr 26, 2024
Whatsapp

ਭਾਜਪਾ ਆਗੂ ਤਰੁਣ ਚੁੱਘ ਨੂੰ ਗਹਿਰਾ ਸਦਮਾ, ਪਿਤਾ ਬਨਾਰਸੀ ਦਾਸ ਚੁੱਘ ਦਾ ਹੋਇਆ ਦੇਹਾਂਤ

Written by  PTC NEWS -- March 08th 2020 04:13 PM -- Updated: March 08th 2020 05:08 PM
ਭਾਜਪਾ ਆਗੂ ਤਰੁਣ ਚੁੱਘ ਨੂੰ ਗਹਿਰਾ ਸਦਮਾ, ਪਿਤਾ ਬਨਾਰਸੀ ਦਾਸ ਚੁੱਘ ਦਾ ਹੋਇਆ ਦੇਹਾਂਤ

ਭਾਜਪਾ ਆਗੂ ਤਰੁਣ ਚੁੱਘ ਨੂੰ ਗਹਿਰਾ ਸਦਮਾ, ਪਿਤਾ ਬਨਾਰਸੀ ਦਾਸ ਚੁੱਘ ਦਾ ਹੋਇਆ ਦੇਹਾਂਤ

ਅੰਮ੍ਰਿਤਸਰ: ਭਾਜਪਾ ਆਗੂ ਤਰੁਣ ਚੁੱਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਪਿਤਾ ਬਨਾਰਸੀ ਦਾਸ ਚੁੱਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਇਲਾਕੇ ਦੇ ਲੋਕ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਤਰੁਣ ਚੁੱਘ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅੱਜ ਸ਼ਾਮ 5.30 ਵਜੇ ਦੁਰਗਿਆਣਾ ਮੰਦਿਰ ਸ਼ਿਵਪੁਰੀ 'ਚ ਬਨਾਰਸੀ ਦਾਸ ਚੁੱਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਜਾਵੇਗੀ। -PTC News


Top News view more...

Latest News view more...