ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ
ਪਟਿਆਲਾ : ਪੰਜਾਬ 'ਚ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_485785" align="aligncenter" width="300"] ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਪਟਿਆਲਾ ਵਿਖੇ ਵਾਪਰਿਆ ਹੈ। [caption id="attachment_485784" align="aligncenter" width="300"] ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਪਟਿਆਲਾ ਦੇ ਫੁਹਾਰਾ ਚੌਂਕ ਵਿਖੇ PRTC ਬੱਸ ਅਤੇ ਕੈਂਟਰ ਵਿਚਾਲੇ ਭਿਆਨਕ ਟੱਕਰ ਹੋ ਗਈ ਹੈ। ਗਨੀਮਤ ਇਹ ਰਹੀ ਕਿ ਇਸ ਹਾਦਸੇ 'ਚ ਕਿਸੇਜਾਨੀ ਨੁਕਸਾਨ ਬਚਾਅ ਰਿਹਾ ਹੈ। [caption id="attachment_485783" align="aligncenter" width="300"] ਪਟਿਆਲਾ ਦੇ ਫੁਹਾਰਾ ਚੌਂਕ ਵਿਖੇ ਵਾਪਰਿਆ ਸੜਕ ਹਾਦਸਾ, PRTC ਬੱਸ ਅਤੇ ਕੈਂਟਰ ਵਿਚਾਲੇ ਹੋਈ ਟੱਕਰ[/caption] ਦੱਸ ਦਈਏ ਬੀਤੇ ਦਿਨੀਂ ਪਟਿਆਲਾ ਦੇ ਥਾਪਰ ਚੌਂਕ ਵਿਖੇ ਵੀ ਦਰਦਨਾਕ ਸੜਕ ਹਾਦਸਾ ਵਾਪਰਿਆ ਸੀ ,ਜਿਸ ਵਿੱਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। -PTCNews