Advertisment

ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 3 ਵਿਦਿਆਰਥੀਆਂ ਦੀ ਮੌਤ

author-image
Riya Bawa
Updated On
New Update
ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 3 ਵਿਦਿਆਰਥੀਆਂ ਦੀ ਮੌਤ
Advertisment
ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਦਸੂਹਾ 'ਚ ਟਰੱਕ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਭਿਆਨਕ ਹਾਦਸੇ 'ਚ 3 ਸਕੂਲੀ ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਸੁਭਾਸ਼ 16 ਸਾਲਾ ਪਲੱਸ ਟੂ ਜਮਾਤ ਦਾ ਵਿਦਿਆਰਥੀ ਸੀ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।
Advertisment
ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 2 ਵਿਦਿਆਰਥੀਆਂ ਦੀ ਮੌਤ ਇਹ ਵੀ ਪੜ੍ਹੋ:ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੰਤਰ-ਮੰਤਰ 'ਤੇ ਧਰਨਾ  ਮਿਲੀ ਜਾਣਕਾਰੀ ਦੇ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੱਗਣਾ ਦੇ 4 ਮੋਟਰਸਾਈਕਲ ਸਵਾਰ ਵਿਦਿਆਰਥੀਆਂ ਦੀ ਟਰੱਕ ਨਾਲ ਟੱਕਰ ਵਿੱਚ ਨਵਦੀਪ ਅਤੇ ਸੁਭਾਸ਼ ਦੀ ਮੌਕੇ 'ਤੇ ਮੌਤ ਹੋ ਗਈ ਜਦ ਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੈ ਜਿਨ੍ਹਾਂ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ: ਟਰੱਕ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, 2 ਵਿਦਿਆਰਥੀਆਂ ਦੀ ਮੌਤ (ਹੁਸ਼ਿਆਰਪੁਰ ਤੋਂ ਤਰਸੇਮ ਪੱਪੂ ਦੀ ਰਿਪੋਰਟ ) publive-image -PTC News-
latest-news accident-news hoshiarpur punjabi-news student-dead
Advertisment

Stay updated with the latest news headlines.

Follow us:
Advertisment