ਲੁਧਿਆਣਾ ਦੀ ਇਕ ਕੱਪੜਾ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ

By Jagroop Kaur - May 18, 2021 9:05 pm

ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਉਸ ਵੇਲੇ ਹੜਕੰਪ ਮੱਚ ਗਿਆ ਜਦ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ’ਤੇ ਪਹੁੰਚ ਕੇ ਅੱਗ ਬੁਝਾਉਣ ਵਿਚ ਜੁੱਟ ਗਈਆਂ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ |Delhi Fire: 6 Dead, 11 injured in a fire at building in Zakir Nagar

Read More : ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਮ.ਪੰਜਾਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ

ਪਰ ਅੱਗ ਹਾਜਰੀ ਦੀ ਤਿੰਨ ਮੰਜ਼ਿਲਾ ਇਮਾਰਤ ਚ ਲੱਗੀ ਜਿਸ ਨਾਲ ਉੱਤੇ ਅਤੇ ਹੇਠਾਂ ਦੇ ਮਾਲ ਦਾ ਬਹੁਤ ਨੁਕਸਾਨ ਹੋਇਆ ਹੈ , ਜਿਸ ਦੀ ਕੀਮਤ ਲੱਖਾਂ ਦੀ ਦੱਸੀ ਜਾ ਰਹੀ ਹੈ ,ਪਰ ਰਾਹਤ ਦੀ ਗੱਲ ਇਹ ਰਹੀ ਇਸ ਵਿਚ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

Read More : ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਜ਼ੀਕਰਯੋਗ ਹੈ ਕਿ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਅੱਗ ਬੁਝਾਉਣ ਵਿਚ ਲੱਗਿਆਂ ਹੋਈਆਂ ਹਨ , ਅਤੇ ਰਾਹਤ ਕਾਰਜ ਅਜੇ ਵੀ ਜਾਰੀ ਹੈ , ਬਾਕੀ ਦੀ ਜਾਣਕਾਰੀ ਇਸ ਕਾਰਜ ਦੇ ਖਤਮ ਹੋਣ ਤੋਂ ਬਾਅਦ ਮਿਲਣ ਦੀ ਸੰਭਾਵਨਾ ਹੈ।

adv-img
adv-img