ਲੁਧਿਆਣਾ ਦੀ ਇਕ ਕੱਪੜਾ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ
ਲੁਧਿਆਣਾ ਦੇ ਹਰਗੋਬਿੰਦ ਨਗਰ ਵਿਚ ਉਸ ਵੇਲੇ ਹੜਕੰਪ ਮੱਚ ਗਿਆ ਜਦ ਇਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ’ਤੇ ਪਹੁੰਚ ਕੇ ਅੱਗ ਬੁਝਾਉਣ ਵਿਚ ਜੁੱਟ ਗਈਆਂ । ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ | Read More : ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਮ.ਪੰਜਾਬ ਨੂੰ ਚਿੱਠੀ ਲਿਖ ਕੇ ਕੀਤੀ ਅਪੀਲ ਪਰ ਅੱਗ ਹਾਜਰੀ ਦੀ ਤਿੰਨ ਮੰਜ਼ਿਲਾ ਇਮਾਰਤ ਚ ਲੱਗੀ ਜਿਸ ਨਾਲ ਉੱਤੇ ਅਤੇ ਹੇਠਾਂ ਦੇ ਮਾਲ ਦਾ ਬਹੁਤ ਨੁਕਸਾਨ ਹੋਇਆ ਹੈ , ਜਿਸ ਦੀ ਕੀਮਤ ਲੱਖਾਂ ਦੀ ਦੱਸੀ ਜਾ ਰਹੀ ਹੈ ,ਪਰ ਰਾਹਤ ਦੀ ਗੱਲ ਇਹ ਰਹੀ ਇਸ ਵਿਚ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। Read More : ਕੋਰੋਨਾ ਮਹਾਮਾਰੀ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ ਜ਼ੀਕਰਯੋਗ ਹੈ ਕਿ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਅੱਗ ਬੁਝਾਉਣ ਵਿਚ ਲੱਗਿਆਂ ਹੋਈਆਂ ਹਨ , ਅਤੇ ਰਾਹਤ ਕਾਰਜ ਅਜੇ ਵੀ ਜਾਰੀ ਹੈ , ਬਾਕੀ ਦੀ ਜਾਣਕਾਰੀ ਇਸ ਕਾਰਜ ਦੇ ਖਤਮ ਹੋਣ ਤੋਂ ਬਾਅਦ ਮਿਲਣ ਦੀ ਸੰਭਾਵਨਾ ਹੈ।