ਲੁਧਿਆਣਾ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਜਾਣੀ ਨੁਕਸਾਨ ਤੋਂ ਰਿਹਾ ਬਚਾਅ

fire in ludhiana

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿਖੇ ਉਸ ਵੇਲੇ ਹੜਕੰਪ ਮੱਚ ਗਿਆ ਜਦ ਬੁੱਢੇਵਾਲਾ ਰੋਡ ਉਪਰ ਧਾਗਾ ਮਿਲ ਨੂੰ ਭਿਆਨਕ ਅੱਗ ਲੱਗਣ ਨਾਲ ਬਿਲਡਿੰਗ ਸੜ੍ਹ ਕੇ ਸਵਾਹ ਹੋ ਗਈ।ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ 50 ਤੋਂ 60 ਗੱਡੀਆਂ ਪਾਣੀ ਦੀਆਂ ਲੱਗ ਗਈਆਂ ਹਨ। ਇਸ ਮੌਕੇ ਸਥਾਨਕ ਲੋਕਾਂ ਵੱਲੋਂ ਵੀ ਮਦਦ ਕੀਤੀ ਗਈ।Terrible fire at Ludhianas yarn mill, Punjab News, Fire Fighters Punjab Police

Read more :ਕੈਪਟਨ ਅਮਰਿੰਦਰ ਸਿੰਘ ਵਲੋਂ 20 ਕਰੋੜ ਰੁਪਏ ਮਲੇਰਕੋਟਲਾ ਨੂੰ ਦੇਣ ਦਾ ਕੀਤਾ ਐਲਾਨ

ਤਕਰੀਬਨ ਦੁਪਹਿਰ ਤਿੰਨ ਵਜੇ ਜਾ ਕੇ ਅੱਗ ਕੇ ਕਾਬੂ ਪਾਇਆ ਗਿਆ। ਧਾਗਾ ਮਿਲ ਦੇ ਮਲਕਾਂ ਨੇ ਕਿਹਾ ਕਿ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਪਰ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ।ਮਾਲਕਾਂ ਨੇ ਕਿਹਾ ਕਿ ਸਵੇਰ ਦੇ ਟਾਇਮ ਜਦੋਂ ਬਿਜਲੀ ਆਈ ਉਸ ਸਮੇਂ ਅਚਾਨਕ ਹਾਦਸਾ ਵਾਪਰਿਆ।ਉਨ੍ਹਾਂ ਕਿਹਾ ਕਿ ਪਰ ਅੱਗ ਦੇ ਕਾਰਨ ਦਾ ਸਪਸ਼ਟ ਪਤਾ ਨਹੀਂ ਸਕਿਆ ਹੈ