Advertisment

ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ

author-image
Jashan A
Updated On
New Update
ਅਫ਼ਗਾਨਿਸਤਾਨ ਦੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ
Advertisment
ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਥਿਤ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਚ ਹੋਇਆ।ਇਸ ਹਮਲੇ 'ਚ 3 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ ਸਪੈਸ਼ਲ ਫੋਰਸ ਦੇ ਜਵਾਨ ਪੁੱਜ ਗਏ ਹਨ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ। ਹਮਲੇ ਸਮੇਂ ਗੁਰਦੁਆਰੇ ਅੰਦਰ ਲਗਭਗ 150 ਲੋਕ ਮੌਜੂਦ ਸਨ। publive-image publive-image publive-image -PTC News-
Advertisment

Stay updated with the latest news headlines.

Follow us:
Advertisment