Thu, May 2, 2024
Whatsapp

ਗੁਰਦਾਸਪੁਰ 'ਚ ਨੌਜਵਾਨ ਦੀ ਮਿਲੀ ਲਾਸ਼ ਇਲਾਕੇ 'ਚ ਦਹਿਸ਼ਤ ਦਾ ਮਾਹੌਲ

Written by  Pardeep Singh -- March 08th 2022 11:45 AM
ਗੁਰਦਾਸਪੁਰ 'ਚ ਨੌਜਵਾਨ ਦੀ ਮਿਲੀ ਲਾਸ਼  ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ 'ਚ ਨੌਜਵਾਨ ਦੀ ਮਿਲੀ ਲਾਸ਼ ਇਲਾਕੇ 'ਚ ਦਹਿਸ਼ਤ ਦਾ ਮਾਹੌਲ

 ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਾੜਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ 30 ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਨੂੰ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। ਇਹ ਵੀ ਪੜ੍ਹੋ:ਪੰਜਾਬ ਦੇ ਐਗਜ਼ਿਟ ਪੋਲ ਨੂੰ ਲੈ ਕੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ, ਕਿਹਾ- ਸਰਵੇ ਮਨਘੜਤ  -PTC News


Top News view more...

Latest News view more...