Thu, Dec 4, 2025
English
|
Punjabi
English News
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
All
Bollywood
Pollywood
Music
‘His final days were too painful’: Hema Malini reveals why D...
Border 2 release date announced: Diljit Dosanjh shares first...
Samantha Ruth Prabhu ties the knot with filmmaker Raj Nidimo...
Jaya Bachchan calls marriage ‘outdated institution’, says sh...
UP News
Hindi News
हरियाणा
हिमाचल
World News
USA
Canada
UK
Australia
More
Health
Business
Immigration
Automobiles
Sports
Search
Trending:
Putin India visit
BJP wins MCD BY-POLLS
PM Modi AI video row
Virat Kohli century
Viral News
Search
English News
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
Bollywood
Pollywood
Music
Uttar Pradesh
Hindi News
हरियाणा
हिमाचल
World News
USA
Canada
UK
Australia
Education
PTC Live
More
Health
Business
Immigration
Automobiles
Sports
English News
Politics
Visual Stories
Videos
Entertainment
UP News
हरियाणा
हिमाचल
World News
Education
Health
Business
Immigration
Automobiles
Whatsapp
Twitter
Instagram
Facebook
Shiromani Akali Dal : ਅਕਾਲੀ ਦਲ ਵੱਲੋਂ ਪਟਿਆਲਾ 'ਚ ਪੁਲਿਸ-ਸਿਆਸੀ...
'ਜਿੱਥੇ ਅਕਾਲੀ ਮਿਲਣ ਉਨ੍ਹਾਂ ਦੇ ਨਾਮਜਦਗੀ ਪੱਤਰ ਪਾੜ੍ਹ ਦਿਓ...' ,...
GuruGram : ''ਮੈਨੂੰ ਬਚਾ ਲਓ, ਮੇਰੇ ਮਾਂ-ਪਿਓ ਮੇਰਾ ਜ਼ਬਰੀ ਵਿਆਹ...
Nabha ਦੀ ਤਹਿਸੀਲ ਕੰਪਲੈਕਸ ’ਚੋਂ ਕਾਂਗਰਸੀ ਉਮੀਦਵਾਰ ਦੀ ਖੋਹੀ...
Ferozepur News : ਗੁਰੂ ਹਰਸਹਾਏ 'ਚ ਰੂਹ ਕੰਬਾਊ ਵਾਰਦਾਤ, ਨਸ਼ੇ...
Sri Muktsar Sahib 'ਚ ਵੱਖ -ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ...
Russian President Putin ਸਮਾਰਟਫੋਨ ਕਿਉਂ ਨਹੀਂ ਵਰਤਦੇ? ਕਾਰਨ ਜਾਣ ਕੇ...
Taran Taran ਦੇ ਬੱਚਿਆਂ ਨੇ ਮਲੇਸ਼ੀਆ ਖੇਡਾਂ 'ਚ ਮਾਰੀਆਂ ਮੱਲਾਂ...
Amritsar ’ਚ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ...
IndiGo ਨੇ 200 ਉਡਾਣਾਂ ਕੀਤੀਆਂ ਰੱਦ, ਦਿੱਲੀ-ਬੈਂਗਲੁਰੂ ਦਾ ਕਿਰਾਇਆ...
Home
ਮੁੱਖ ਖਬਰਾਂ
ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਜਾਵੇਗੀ ਮਨਾਈ
ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਜਾਵੇਗੀ ਮਨਾਈ
Reported by:
PTC News Desk
Edited by:
Pardeep Singh
--
May 27th 2022 04:44 PM
ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਜਾਵੇਗੀ ਮਨਾਈ
Follow Us
Share:
ਚੰਡੀਗੜ੍ਹ:
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ ਕੇ ਜਾਣ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵਿਸ਼ੇਸ਼ ਸਮਾਗਮ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਇਤਿਹਾਸਕ ਮੌਕੇ ’ਤੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਤੈਅ ਕਰਦਿਆਂ ਭਾਰਤ ਅਤੇ ਪਾਕਿਸਤਾਨ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਤੋਂ ਇਲਾਵਾ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਗਾਈ ਗਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ 30 ਅਕਤੂਬਰ 2022 ਨੂੰ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਪੰਥਕ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਤਿਆਰੀਆਂ ਆਰੰਭੀਆਂ ਹਨ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਸ਼ਾਮਲ ਹੋਵੇਗਾ। ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਸਬੰਧੀ 29 ਤੇ 30 ਅਕਤੂਬਰ ਨੂੰ ਦੋ ਦਿਨਾਂ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਵੀ ਕਰਵਾਇਆ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਇਕ ਸਮਾਗਮ 22 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਗੁਰਦੁਆਰਾ ਗੁਰੂ ਕੇ ਬਾਗ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਮਨਾਈ ਜਾਵੇਗੀ, ਜਿਸ ਸਬੰਧ ਵਿਚ 30 ਅਗਸਤ 2022 ਨੂੰ ਗੁਰਦੁਆਰਾ ਗੁਰੂ ਕਾ ਬਾਗ ਘੁਕੇਵਾਲੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਬੰਧ ਵਿਚ ਵਿਸ਼ੇਸ਼ ਇਤਿਹਾਸਕ ਕਿਤਾਬਚੇ ਵੱਖ-ਵੱਖ ਭਾਸ਼ਾਵਾਂ ਵਿਚ ਤਿਆਰ ਕਰਕੇ ਵੰਡੇ ਜਾਣਗੇ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਵਿਚ ਧਾਰਮਿਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਤਾਬਦੀ ਨੂੰ ਸਮਰਪਿਤ ਇਤਿਹਾਸਕ ਚਿੱਤਰਪ੍ਰਦਰਸ਼ਨੀ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਜਾਵੇਗੀ, ਜਿਸ ਵਿਚ ਉਸ ਸਮੇਂ ਦੇ ਵਾਕਿਆਤ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇਗਾ। ਗੁਰਦੁਆਰਾ ਗੁਰੂ ਕਾ ਬਾਗ ਮੋਰਚਾ ਅਤੇ ਸਾਕਾ ਸ੍ਰੀ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦਸਤਾਵੇਜੀ ਡਾਕੂਮੈਂਟਰੀਆਂ ਵੀ ਤਿਆਰ ਕੀਤੀਆਂ ਜਾਣਗੀਆਂ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ, ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਬੰਡਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਯਾਤਰਾ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਨਿਆਇਕ ਹਿਰਾਸਤ 'ਚ ਭੇਜਿਆ
-PTC News
Join Whatsapp Channel
Tags
punjab news
latest news
celebrated
Guru ka Bagh Morcha
grand scale
ਗੁਰੂ ਕੇ ਬਾਗ ਦੇ ਮੋਰਚੇ ਦੀ ਸ਼ਤਾਬਦੀ ਵੀ ਵਿਸ਼ਾਲ ਪੱਧਰ ’ਤੇ ਜਾਵੇਗੀ ਮਨਾਈ
Follow Us
Share:
ਹੋਰ ਪੜ੍ਹੋ
Hoshiarpur News : ਪੰਜਾਬੀ ਨੌਜਵਾਨ ਦੀ ਇੰਗਲੈਂਡ 'ਚ ਅਚਨਚੇਤ ਮੌਤ, 2 ਧੀਆਂ ਤੇ ਇੱਕ ਪੁੱਤਰ ਦਾ ਪਿਤਾ ਸੀ ਰਵਿੰਦਰ ਸਿੰਘ
Sri Muktsar Sahib 'ਚ ਵੱਖ -ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੇ MLA ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਤੱਕ ਕੀਤਾ ਰੋਸ ਮਾਰਚ
Top News
view more...
Akal Takht Jathedar slams Punjab govt over 'fancy-dress competition' to mark ‘Sahibzadas’ martyrdom day
Punjab Police high-handedness: Sukhbir Singh Badal alleges Patiala Police instructed to 'tear Akalis nomination papers', audio clip goes viral
Two killed, several injured in massive bus-tipper collision on Amritsar-Batala road
Block Samiti and Zila Parishad polls: Tension in Bhikhiwind as Akali Dal claims AAP workers tore nomination papers
SGPC begins preparations for Khalsa Sajna Diwas pilgrimage to Pakistan, calls for passport submission by Dec 25
Teen dies by suicide in Punjab's Kapurthala after being blackmailed with obscene videos
Latest News
view more...
Hoshiarpur News : ਪੰਜਾਬੀ ਨੌਜਵਾਨ ਦੀ ਇੰਗਲੈਂਡ 'ਚ ਅਚਨਚੇਤ ਮੌਤ, 2 ਧੀਆਂ ਤੇ ਇੱਕ ਪੁੱਤਰ ਦਾ ਪਿਤਾ ਸੀ ਰਵਿੰਦਰ ਸਿੰਘ
Sri Muktsar Sahib 'ਚ ਵੱਖ -ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੇ MLA ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਤੱਕ ਕੀਤਾ ਰੋਸ ਮਾਰਚ
Taran Taran ਦੇ ਬੱਚਿਆਂ ਨੇ ਮਲੇਸ਼ੀਆ ਖੇਡਾਂ 'ਚ ਮਾਰੀਆਂ ਮੱਲਾਂ , ਵਿਦੇਸ਼ੀ ਧਰਤੀ ਤੋਂ ਜਿੱਤੇ 3 ਗੋਲਡ ਮੈਡਲ
Russian President Putin ਸਮਾਰਟਫੋਨ ਕਿਉਂ ਨਹੀਂ ਵਰਤਦੇ? ਕਾਰਨ ਜਾਣ ਕੇ ਤੁਸੀ ਹੋ ਜਾਓਗੇ ਹੈਰਾਨ
GuruGram : ''ਮੈਨੂੰ ਬਚਾ ਲਓ, ਮੇਰੇ ਮਾਂ-ਪਿਓ ਮੇਰਾ ਜ਼ਬਰੀ ਵਿਆਹ ਕਰਨਾ ਚਾਹੁੰਦੇ ਹਨ...'', ਬੰਧਕ ਬਣਾਈ ਕੁੜੀ ਨੇ ਗੁਰੂਗ੍ਰਾਮ ਪੁਲਿਸ ਨੂੰ ਕੀਤੀ ਸ਼ਿਕਾਇਤ
IndiGo ਨੇ 200 ਉਡਾਣਾਂ ਕੀਤੀਆਂ ਰੱਦ, ਦਿੱਲੀ-ਬੈਂਗਲੁਰੂ ਦਾ ਕਿਰਾਇਆ 43,000 ਤੱਕ ਪਹੁੰਚਿਆ, ਜਾਣੋ ਕੀ ਹੈ ਕਾਰਨ
PTC NETWORK
PTC NETWORK
December 4th 2025
Hoshiarpur News : ਪੰਜਾਬੀ ਨੌਜਵਾਨ ਦੀ ਇੰਗਲੈਂਡ 'ਚ ਅਚਨਚੇਤ ਮੌਤ, 2 ਧੀਆਂ ਤੇ ਇੱਕ ਪੁੱਤਰ ਦਾ ਪਿਤਾ ਸੀ ਰਵਿੰਦਰ ਸਿੰਘ
December 4th 2025
Sri Muktsar Sahib 'ਚ ਵੱਖ -ਵੱਖ ਵਿਭਾਗਾਂ ਦੇ ਕੱਚੇ ਕਰਮਚਾਰੀਆਂ ਨੇ MLA ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਤੱਕ ਕੀਤਾ ਰੋਸ ਮਾਰਚ
December 4th 2025
Taran Taran ਦੇ ਬੱਚਿਆਂ ਨੇ ਮਲੇਸ਼ੀਆ ਖੇਡਾਂ 'ਚ ਮਾਰੀਆਂ ਮੱਲਾਂ , ਵਿਦੇਸ਼ੀ ਧਰਤੀ ਤੋਂ ਜਿੱਤੇ 3 ਗੋਲਡ ਮੈਡਲ
December 4th 2025
Russian President Putin ਸਮਾਰਟਫੋਨ ਕਿਉਂ ਨਹੀਂ ਵਰਤਦੇ? ਕਾਰਨ ਜਾਣ ਕੇ ਤੁਸੀ ਹੋ ਜਾਓਗੇ ਹੈਰਾਨ
Notification Hub
New
×
New
Notification Hub
Notification Hub
Notification Hub
Powered by
iZooto
You have no new updates.
Watch this space to get latest updates.
Unblock notifications to start receiving real time updates.
Know More
Subscribe to notifications
Link copied to clipboard.
CLOSE