Thu, Apr 25, 2024
Whatsapp

ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਚਾਰ ਦਿਨ ਦਾ ਦਿੱਤਾ ਰਿਮਾਂਡ

Written by  Pardeep Singh -- September 08th 2022 08:16 PM
ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਚਾਰ ਦਿਨ ਦਾ ਦਿੱਤਾ ਰਿਮਾਂਡ

ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਚਾਰ ਦਿਨ ਦਾ ਦਿੱਤਾ ਰਿਮਾਂਡ

ਖਰੜ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਥਾਣਾ ਸਦਰ ਖਰੜ ਪੁਲਿਸ ਵੱਲੋਂ ਮੁਕੱਦਮਾ ਨੰਬਰ 115 ਐਨਡੀਪੀ ਐੱਸ ਦੇ ਮਾਮਲੇ ਵਿਚ 10 ਦਿਨਾਂ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਫਿਰ ਖਰੜ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦੇ 4 ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਲਿਆਦਾ ਗਿਆ ਸੀ। ਇਹ ਵੀ ਪੜ੍ਹੋ:ਅਦਾਰਾ ਪੀਟੀਸੀ ਵੱਲੋਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਸਨਮਾਨ -PTC News


Top News view more...

Latest News view more...