Advertisment

ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਚਾਰ ਦਿਨ ਦਾ ਦਿੱਤਾ ਰਿਮਾਂਡ

author-image
Pardeep Singh
Updated On
New Update
ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਪੁਲਿਸ ਨੂੰ ਚਾਰ ਦਿਨ ਦਾ ਦਿੱਤਾ ਰਿਮਾਂਡ
Advertisment
ਖਰੜ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਥਾਣਾ ਸਦਰ ਖਰੜ ਪੁਲਿਸ ਵੱਲੋਂ ਮੁਕੱਦਮਾ ਨੰਬਰ 115 ਐਨਡੀਪੀ ਐੱਸ ਦੇ ਮਾਮਲੇ ਵਿਚ 10 ਦਿਨਾਂ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਫਿਰ ਖਰੜ ਕੋਰਟ ਵਿੱਚ ਪੇਸ਼ ਕੀਤਾ ਗਿਆ, ਜਿਥੇ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਦੇ 4 ਦਿਨ ਦੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ। ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਪੰਜਾਬ ਲਿਆਦਾ ਗਿਆ ਸੀ। ਇਹ ਵੀ ਪੜ੍ਹੋ:ਅਦਾਰਾ ਪੀਟੀਸੀ ਵੱਲੋਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਸਨਮਾਨ publive-image -PTC News-
the-court-remanded-gangster-lawrence-bishnoi-to-the-police-for-four-days
Advertisment

Stay updated with the latest news headlines.

Follow us:
Advertisment