ਪੰਚਾਇਤੀ ਜ਼ਮੀਨ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ, 29 ਏਕੜ ਜ਼ਮੀਨ ਦਾ ਲਿਆ ਕਬਜ਼ਾ, ਕਹੀ ਇਹ ਵੱਡੀ ਗੱਲ
ਇਸ ਮੌਕੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਜ਼ਮੀਨ ਉੱਤੇ ਫਸਲਾਂ ਉਗਾਈਆ ਜਾ ਸਕਦੀਆ ਹਨ ਪਰ ਇਸ ਨੂੰ ਲੈਂਡ ਮਾਫੀਆ ਦੁਆਰਾ ਦੱਬਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੰਜਾਬ ਵਿੱਚੋਂ ਲੈਂਡ ਮਾਫੀਆ ਖਤਮ ਕਰੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।
ਇਹ ਵੀ ਪੜ੍ਹੋ:ਸੋਹਣਾ ਤੇ ਮੋਹਣਾ ਨੂੰ ਹੋਇਆ ਪਾਸਪੋਰਟ ਜਾਰੀ, ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ Sponsorship ਭੇਜਣ ਦੀ ਅਪੀਲ
-PTC News