Mon, Jun 23, 2025
Whatsapp

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹਰ ਸਾਲ 23 ਮਾਰਚ ਨੂੰ ਹੋਵੇਗੀ ਗਜ਼ਟਿਡ ਛੁੱਟੀ

Reported by:  PTC News Desk  Edited by:  Pardeep Singh -- March 23rd 2022 09:31 PM
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹਰ ਸਾਲ 23 ਮਾਰਚ ਨੂੰ ਹੋਵੇਗੀ ਗਜ਼ਟਿਡ ਛੁੱਟੀ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹਰ ਸਾਲ 23 ਮਾਰਚ ਨੂੰ ਹੋਵੇਗੀ ਗਜ਼ਟਿਡ ਛੁੱਟੀ

ਚੰਡੀਗੜ੍ਹ:ਪੰਜਾਬ ਸਰਕਾਰ ਨੇ ਵੱਡਾ ਫੈਸਲਾ  ਕੀਤਾ ਹੈ। 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ। ਇਹ ਵੀ ਪੜ੍ਹੋ:ਸੂਬੇ ਦੇ ਲੋਕਾਂ ਲਈ ਸਿਹਤ ਸੰਭਾਲ ਸੁਵਿਧਾਵਾਂ 'ਚ ਕ੍ਰਾਂਤੀ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾਕਟਰ ਸਿੰਗਲਾ


  • Tags

Top News view more...

Latest News view more...

PTC NETWORK
PTC NETWORK