ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ
ਪੁਲਿਸ ਨੇ ਦੱਸਿਆ ਹੈ ਕਿ ਟਰੱਕ ਅੰਦਰ ਲੋਹੇ ਦਾ ਕੰਟੇਨਰ ਬਣਾਇਆ ਹੋਇਆ ਸੀ ਜਿਸ ਵਿੱਚ ਅੰਗਰੇਜ਼ੀ ਸ਼ਰਾਬ ਲੁਕੇ ਕੇ ਰੱਖੀ ਹੋਈ ਸੀ।ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਵਿਅਕਤੀ ਗ੍ਰਿਫ਼ਤਾਰ ਕੀਤੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਕੋਲੋਂ ਹੋਰ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਮੁਲਜ਼ਮ ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮਾਂ ਦੀ ਪਛਾਣ ਵਿਜੇ ਅਤੇ ਦੀਪੂ ਵਜੋਂ ਹੋਈ ਹੈ।
ਇਹ ਵੀ ਪੜ੍ਹੋ:ਭਲਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵਿਆਹ
-PTC News