Wed, Oct 28, 2026
Whatsapp

18 ਅਗਸਤ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ

Reported by:  PTC News Desk  Edited by:  Pardeep Singh -- August 17th 2022 04:49 PM
18 ਅਗਸਤ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ

18 ਅਗਸਤ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਮੁਲਤਵੀ

ਚੰਡੀਗੜ੍ਹ:ਪੰਜਾਬ ਦੇ ਅਹਿਮ ਮੁੱਦਿਆ ਨੂੰ ਲੈ ਕੇ ਪੰਜਾਬ ਕੈਬਨਿਟ ਦੀ 18 ਅਗਸਤ  ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਮੀਟਿੰਗ ਮੁਲਤਵੀ ਹੋਣ ਦਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ। ਇਹ ਵੀ ਪੜ੍ਹੋ:CM ਵੱਲੋਂ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਿਤ ਕਰਨ ਦੀ ਪ੍ਰਵਾਨਗੀ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK