Sun, Apr 28, 2024
Whatsapp

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ

Written by  Shanker Badra -- October 25th 2020 04:44 PM
ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ:ਅਜਨਾਲਾ : ਅਜਨਾਲਾ ਅਧੀਨ ਆਉਂਦੇ ਪਿੰਡ ਬੱਲੜਵਾਲ ਵਿਖੇ ਗੁਰਦੁਆਰਾ ਬਾਬਾ ਗੰਮਚੁੱਕ 'ਚ ਇੱਕ ਚੋਰ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਤੋੜ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_443280" align="aligncenter" width="700"]Thieves broke into Gurdwara Sahib and stole money, captured on video CCTV camera ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਹੋਈ ਕੈਦ[/caption] ਇਹ ਵੀ ਪੜ੍ਹੋ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ 'ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ ਜਿਸ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਵੀਡੀਓ ਵਿੱਚ ਚੋਰ ਗੋਲਕ ਵਿੱਚੋ ਪੈਸੇ ਕੱਢਦਾ ਨਜ਼ਰ ਆ ਰਿਹਾ ਹੈ ਅਤੇ ਪੈਸੇ ਝੋਲੇ ਵਿੱਚ ਪਾਉਂਦਾ ਦਿਖਾਈ ਦੇ ਰਿਹਾ ਹੈ। ਜਾਣਕਾਰੀ ਅਨੁਸਾਰ ਇੱਕ ਵਿਅਕਤੀ ਪਹਿਲਾਂ ਗੁਰਦੁਆਰਾ ਸਾਹਿਬ 'ਚ ਦਾਖ਼ਲ ਹੋਇਆ ਅਤੇ ਫ਼ਿਰ ਗੋਲਕ ਦਾ ਜਿੰਦਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। [caption id="attachment_443279" align="aligncenter" width="700"]Thieves broke into Gurdwara Sahib and stole money, captured on video CCTV camera ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਹੋਈ ਕੈਦ[/caption] ਇਸ ਸਬੰਧੀ ਐਸ.ਐਚ.ਓ ਅਜਨਾਲ਼ਾ ਰਵਿੰਦਰਪਾਲ ਸਿੰਘ ਨੇ ਦੱਸਿਆ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਗੁਰੂ ਘਰ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਇਸ ਵਿਅਕਤੀ ਦੀ ਪਹਿਚਾਣ ਵੀ ਹੋ ਗਈ ਹੈ। -PTCNews


Top News view more...

Latest News view more...