ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ

Thieves broke into Gurdwara Sahib and stole money, captured on video CCTV camera
ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਹੋਈ ਕੈਦ  

ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਕੈਦ:ਅਜਨਾਲਾ : ਅਜਨਾਲਾ ਅਧੀਨ ਆਉਂਦੇ ਪਿੰਡ ਬੱਲੜਵਾਲ ਵਿਖੇ ਗੁਰਦੁਆਰਾ ਬਾਬਾ ਗੰਮਚੁੱਕ ‘ਚ ਇੱਕ ਚੋਰ ਵੱਲੋਂ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਤੋੜ ਕੇ ਪੈਸੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Thieves broke into Gurdwara Sahib and stole money, captured on video CCTV camera
ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਹੋਈ ਕੈਦ

ਇਹ ਵੀ ਪੜ੍ਹੋ : ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖ-ਵੱਖ ਪਿੰਡਾਂ ‘ਚ ਮੋਦੀ ਦੇ ਪੁਤਲੇ ਫੂਕ ਕੇ ਮਨਾਇਆ ਜਾ ਰਿਹੈ ਦੁਸਹਿਰਾ

ਜਿਸ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਇਸ ਵੀਡੀਓ ਵਿੱਚ ਚੋਰ ਗੋਲਕ ਵਿੱਚੋ ਪੈਸੇ ਕੱਢਦਾ ਨਜ਼ਰ ਆ ਰਿਹਾ ਹੈ ਅਤੇ ਪੈਸੇ ਝੋਲੇ ਵਿੱਚ ਪਾਉਂਦਾ ਦਿਖਾਈ ਦੇ ਰਿਹਾ ਹੈ।

ਜਾਣਕਾਰੀ ਅਨੁਸਾਰ ਇੱਕ ਵਿਅਕਤੀ ਪਹਿਲਾਂ ਗੁਰਦੁਆਰਾ ਸਾਹਿਬ ‘ਚ ਦਾਖ਼ਲ ਹੋਇਆ ਅਤੇ ਫ਼ਿਰ ਗੋਲਕ ਦਾ ਜਿੰਦਾ ਤੋੜ ਕੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

Thieves broke into Gurdwara Sahib and stole money, captured on video CCTV camera
ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਪੈਸੇ ਕੀਤੇ ਚੋਰੀ ,ਵੀਡੀਓ CCTV ਕੈਮਰੇ ਵਿੱਚ ਹੋਈ ਕੈਦ

ਇਸ ਸਬੰਧੀ ਐਸ.ਐਚ.ਓ ਅਜਨਾਲ਼ਾ ਰਵਿੰਦਰਪਾਲ ਸਿੰਘ ਨੇ ਦੱਸਿਆ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਗੁਰੂ ਘਰ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਅਤੇ ਇਸ ਵਿਅਕਤੀ ਦੀ ਪਹਿਚਾਣ ਵੀ ਹੋ ਗਈ ਹੈ।
-PTCNews