Mon, Dec 16, 2024
Whatsapp

ਸੜਕ ਹਾਦਸੇ 'ਚ ਤਿੰਨ ਦੀ ਮੌਤ

Reported by:  PTC News Desk  Edited by:  Pardeep Singh -- April 26th 2022 10:47 AM
ਸੜਕ ਹਾਦਸੇ 'ਚ ਤਿੰਨ ਦੀ ਮੌਤ

ਸੜਕ ਹਾਦਸੇ 'ਚ ਤਿੰਨ ਦੀ ਮੌਤ

ਫਾਜ਼ਿਲਕਾ: ਅਬੋਹਰ ਦੀ ਟਰੱਕ ਯੂਨੀਅਨ ਦੇ ਨੇੜੇ ਇਕ ਦਰਦਨਾਕ ਹਾਦਸਾ ਹੋਇਆ। ਜਿਸ ਦੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਮਰਨ ਵਾਲਿਆਂ ਦੇ ਵਿਚ ਇਕ ਲੜਕੀ ਤੇ ਦੋ ਲੜਕੇ ਸ਼ਾਮਿਲ ਹਨ। ਹਾਦਸਾ ਤੇਲ ਟੈਂਕਰ ਦੇ ਨਾਲ ਹੋਇਆ ਜਿਸ ਦੇ ਹੇਠਾਂ ਮੋਟਰਸਾਈਕਲ ਸਵਾਰ ਤਿੰਨੇ ਜਣਿਆਂ ਦੇ ਆਉਣ ਨਾਲ ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ।
ਟੈਂਕਰ ਚਾਲਕ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਐਸਐਚਓ ਮਨੋਜ ਕੁਮਾਰ ਪੁਲੀਸ ਟੀਮ ਦੇ ਨਾਲ ਪਹੁੰਚੇ ਅਤੇ ਉਨ੍ਹਾਂ ਵੱਲੋਂ ਮ੍ਰਿਤਕਾਂ ਦੀ ਪਹਿਚਾਣ ਦੇ ਲਈ ਉਨ੍ਹਾਂ ਦੇ ਆਧਾਰ ਕਾਰਡ ਸਣੇ ਹੋਰ ਕਾਗਜ਼ਾਤ ਕਬਜ਼ੇ ਵਿੱਚ ਲਏ ਗਏ ਹਨ  ਫਿਲਹਾਲ ਪੁਲੀਸ ਨੂੰ ਮਰਨ ਵਾਲਿਆ ਦੀ ਪਹਿਚਾਣ ਵਿੱਚ ਲੱਗੀ ਹੈ ।
-PTC News

Top News view more...

Latest News view more...

PTC NETWORK