Thu, Apr 25, 2024
Whatsapp

ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

Written by  Shanker Badra -- September 23rd 2021 01:05 PM
ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ

ਭੋਗਪੁਰ : ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਫਾਰਚੂਨਰ ਕਾਰ ਨੇ ਐਕਟਿਵਾ ਸਵਾਰ ਨੂੰ ਦਰੜਿਆ ਹੈ। [caption id="attachment_536052" align="aligncenter" width="300"] ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ[/caption] ਜਿਸ ਵਿਚ 2 ਛੋਟੇ ਬੱਚਿਆਂ ਸਮੇਤ ਪਿਤਾ ਦੀ ਮੌਤ ਹੋ ਗਈ ਹੈ , ਜਦਕਿ ਮਾਂ ਤੇ ਇੱਕ ਬੱਚੇ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। [caption id="attachment_536051" align="aligncenter" width="300"] ਜਲੰਧਰ -ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ[/caption] ਜਾਣਕਾਰੀ ਅਨੁਸਾਰ ਅੱਜ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ 2 ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਜ਼ਖ਼ਮੀਆਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਪੰਚਰਗਾ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTCNews


Top News view more...

Latest News view more...