Advertisment

ਬੱਸ ਦੀ ਚਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ,ਕੰਡਕਟਰ ਤੇ ਡਰਾਈਵਰ ਫ਼ਰਾਰ

author-image
Jagroop Kaur
New Update
ਬੱਸ ਦੀ ਚਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ,ਕੰਡਕਟਰ ਤੇ ਡਰਾਈਵਰ ਫ਼ਰਾਰ
Advertisment
ਸੋਮਵਾਰ ਦੀ ਸਵੇਰ ਇਕ ਮੰਦਭਾਗੀ ਖਬਰ ਸਾਹਮਣੇ ਆਈ ਜਦ ਨੰਗਲ ਤੋਂ ਸ੍ਰੀ ਆਨੰਦਪੁਰ ਸਾਹਿਬ ਵੱਲ ਆ ਰਹੀ ਸੀ ਟੀ ਯੂ ਬੱਸ ਨੇ ਸੜਕ ਕਿਨਾਰੇ ਜਾ ਰਹੇ ਲੋਕਾਂ ਨੂੰ ਦਰੜ ਦਿੱਤਾ ਗਿਆ, ਇਸ ਦੌਰਾਨ ਦੋ ਹਾਦਸੇ 'ਚ ਦੋ ਔਰਤਾਂ ਅਤੇ ਇਕ ਮਰਦ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਇਕ ਗੰਭੀਰ ਜ਼ਖਮੀ ਗਿਆ ਜਿਸ ਨੂੰ ਫੌਰੀ ਤੌਰ 'ਤੇ ਪੀਜੀਆਈ ਰੈਫਰ ਕੀਤਾ ਗਿਆ।publive-image
Advertisment
Also Read | Second wave of Coronavirus in India may peak in April: Study ਫਿਲਹਾਲ ਹਾਦਸੇ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ , ਪਰ ਉਥੇ ਹੀ ਹਾਦਸੇ ਤੋਂ ਤੁਰੰਤ ਬਾਅਦ ਬੱਸ ਦੇ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਜਿੰਨਾ ਦੀ ਭਾਲ ਵਿਚ ਪੁਲਿਸ ਵੱਲੋਂ ਜਾਰੀ ਹੈ।publive-image
Read more : ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਸਬੰਧੀ ਕੀਤੇ ਗਏ ਇਹ ਐਲਾਨ
ਹਾਦਸੇ 'ਚ ਮਰਨ ਵਾਲਿਆਂ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ ਹੈ ਪੁਲਿਸ ਵੱਲੋਂ ਪੜਤਾਲ ਜਾਰੀ ਹੈ ਜਲਦ ਹੀ ਇਹਨਾਂ ਦੇ ਵਾਰਿਸਾਂ ਦਾ ਪਤਾ ਲਗਾ ਕੇ ਉਹਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪਰਿਵਾਰ ਨੂੰ ਸੌਂਪਿਆ ਜਾਵੇਗਾ |-
road-accident nangal sri-anadpur-sahib three-killed three-killed-in-road-accident
Advertisment

Stay updated with the latest news headlines.

Follow us:
Advertisment