Advertisment

ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ

author-image
Shanker Badra
Updated On
New Update
ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ
Advertisment
ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ:ਲੰਡਨ : ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮ੍ਰਿਤਕਾਂ ਦੀ ਉਮਰ 20 ਤੋਂ 30 ਸਾਲ ਦਰਮਿਆਨ ਦੱਸੀ ਜਾਂਦੀ ਹੈ ਅਤੇ ਮ੍ਰਿਤਕਾਂ ਦੇ ਨਾਮ ਬਲਜੀਤ ਸਿੰਘ, ਨਰਿੰਦਰ ਸਿੰਘ ਤੇ ਹਰਿੰਦਰ ਕੁਮਾਰ ਦੱਸੇ ਜਾ ਰਹੇ ਹਨ। Three Sikh man Murder in clash within community in London ,Two men Arrested ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਨੂੰ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਦੇਰ ਸ਼ਾਮ 7 ਸੱਤ ਵਜੇ ਵਾਪਰੀ ਹੈ। ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਤਿੰਨ ਸਿੱਖ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਣ 'ਤੇ ਮ੍ਰਿਤਕ ਐਲਾਨ ਦਿੱਤਾ ਗਿਆ ਹੈ। Three Sikh man Murder in clash within community in London ,Two men Arrested ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ ਇਸ ਮੌਕੇ 'ਤੇ ਪੁੱਜੇ ਟੈਕਸੀ ਫਰਮ ਦੇ ਮਾਲਕ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਹੈ। ਪੁਲਿਸ ਮ੍ਰਿਤਕ ਨੌਜਵਾਨਾਂ ਦੀ ਪਛਾਣ ਦੇ ਆਧਾਰ 'ਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੀ ਭਾਲ ਕਰ ਰਹੀ ਹੈ ,ਜਿਸ ਨਾਲ ਉਨ੍ਹਾਂ ਨੂੰ ਘਟਨਾ ਬਾਰੇ ਸੂਚਿਤ ਕੀਤਾ ਜਾ ਸਕੇ। ਇਸ ਸਨਸਨੀਖੇਜ਼ ਵਾਰਦਾਤ ਨੂੰ ਬਰਤਾਨਵੀ ਸੋਸ਼ਲ ਮੀਡੀਆ 'ਤੇ ਜ਼ੋਰ-ਸ਼ੋਰ ਨਾਲ ਚਰਚਾ ਚੱਲ ਰਹੀ ਹੈ। Three Sikh man Murder in clash within community in London ,Two men Arrested ਲੰਡਨ 'ਚ ਤਿੰਨ ਪੰਜਾਬੀ ਸਿੱਖ ਨੌਜਵਾਨਾਂ ਦਾਬੇਰਹਿਮੀ ਨਾਲ ਕੀਤਾ ਕਤਲ ,ਵਾਰਦਾਤ ਤੋਂ ਬਾਅਦ ਮਚੀ ਤਰਥੱਲੀ ਇਸ ਮਾਮਲੇ 'ਚ ਹੱਤਿਆ ਦੇ ਸ਼ੱਕ ਦੇ ਆਧਾਰ 'ਤੇ 29 ਤੇ 39 ਸਾਲਾ ਦੋ ਸਿੱਖ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਪੂਰਬੀ ਲੰਡਨ ਦੇ ਇਲਫੋਰਡ ਵਿੱਚ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਦੇ ਨਜ਼ਦੀਕ ਵਾਪਰੀ ਹੈ।  ਕਤਲ ਦੌਰਾਨ ਤੇਜ਼ਧਾਰ ਹਥਿਆਰ ਦੇ ਨਾਲ-ਨਾਲ ਹਥੌੜੇ ਦੀ ਵਰਤੋਂ ਕੀਤੀ ਗਈ ਹੈ। ਕਤਲ ਦਾ ਕਾਰਨ ਪੈਸਿਆਂ ਦਾ ਲੈਣ-ਦੇਣ ਮੰਨਿਆ ਜਾ ਰਿਹਾ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment