Fri, Apr 19, 2024
Whatsapp

ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Written by  Shanker Badra -- September 19th 2020 12:23 PM -- Updated: September 19th 2020 12:24 PM
ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_432102" align="aligncenter" width="300"] ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ[/caption] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 93 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1247 ਮੌਤਾਂ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਰਜਨ ਬਾਲਾ ਰਾਜੌਰੀ ਵਿਖੇ ਪੁਲਿਸ ਅਤੇ ਸੁਰੱਖਿਆ ਬਲਾਂ ਦੁਆਰਾ ਇੱਕ ਸਾਂਝੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। [caption id="attachment_432101" align="aligncenter" width="300"] ਜੰਮੂ-ਕਸ਼ਮੀਰ 'ਚ 3 ਸ਼ੱਕੀ ਅੱਤਵਾਦੀ ਗ੍ਰਿਫ਼ਤਾਰ ,ਹਥਿਆਰ ਅਤੇ ਗੋਲਾ ਬਾਰੂਦ ਬਰਾਮਦ[/caption] ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਈ.ਪੀ.ਜੀ. ਜੰਮੂ ਮੁਕੇਸ਼ ਸਿੰਘ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਕੋਲੋਂ 2 ਏ.ਕੇ. 47 ਰਾਈਫਲਾਂ, ਦੋ ਪਿਸਤੌਲ, ਚਾਰ ਗਰਨੇਡ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਗਏ ਹਨ। -PTCNews


Top News view more...

Latest News view more...