Advertisment

ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਹੁਣ 16 ਸਾਲ ਦੀ ਇਸ TikTok ਸਟਾਰ ਨੇ ਕੀਤੀ ਖੁਦਕੁਸ਼ੀ

author-image
Shanker Badra
New Update
ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਹੁਣ 16 ਸਾਲ ਦੀ ਇਸ TikTok ਸਟਾਰ ਨੇ ਕੀਤੀ ਖੁਦਕੁਸ਼ੀ
Advertisment
ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਹੁਣ 16 ਸਾਲ ਦੀ ਇਸ TikTok ਸਟਾਰ ਨੇ ਕੀਤੀ ਖੁਦਕੁਸ਼ੀ:ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਦੁੱਖ ਲੋਕ ਅਜੇ ਭੁੱਲੇ ਵੀ ਨਹੀਂ ਕਿ ਹੁਣ ਇਕ ਹੋਰ ਟਿੱਕਟਾਕ ਸਟਾਰ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। publive-image ਹੁਣ ਟਿੱਕਟਾਕ ਸਟਾਰ ਸਿਆ ਕੱਕੜ ਨੇ ਵੀ ਆਤਮ ਹੱਤਿਆ ਕਰ ਲਈ ਹੈ। ਸਿਆ ਨੇ ਮਹਿਜ਼ 16 ਸਾਲ ਦੀ ਉਮਰ ਵਿਚ ਇਹ ਕਦਮ ਚੁੱਕਿਆ ਹੈ। ਅਜੇ ਤਕ ਆਤਮ ਹੱਤਿਆ ਦੇ ਪਿੱਛੇ ਦੀ ਵਜ੍ਹਾ ਦਾ ਪਤਾ ਨਹੀਂ ਲੱਗ ਸਕਿਆ ਹੈ।
Advertisment
TikTok star Siya Kakkar dies by suicide at 16 in Delhi ਸੁਸ਼ਾਂਤ ਸਿੰਘ ਰਾਜਪੂਤ ਤੋਂ ਬਾਅਦ ਹੁਣ 16 ਸਾਲ ਦੀ ਇਸ TikTok ਸਟਾਰ ਨੇ ਕੀਤੀ ਖੁਦਕੁਸ਼ੀ   ਖ਼ਬਰਾਂ ਦੇ ਅਨੁਸਾਰ, ਆਤਮ ਹੱਤਿਆ ਕਰਨ ਤੋਂ ਇੱਕ ਰਾਤ ਪਹਿਲਾਂ ਸਿਆ ਨੇ ਇੱਕ ਗਾਣੇ ਦੇ ਸੰਬੰਧ ਵਿੱਚ ਆਪਣੇ ਮੈਨੇਜਰ ਅਰਜੁਨ ਸਰੀਨ ਨਾਲ ਵੀ ਗੱਲਬਾਤ ਕੀਤੀ ਸੀ। ਅਰਜੁਨ ਨੇ ਦੱਸਿਆ ਕਿ ਗੱਲ ਕਰਦੇ ਸਮੇਂ ਸਿਆ ਠੀਕ ਸੀ ਅਤੇ ਉਹ ਬਿਲਕੁਲ ਵੀ ਪਰੇਸ਼ਾਨ ਨਹੀਂ ਲੱਗ ਰਹੀ ਸੀ, ਉਸਨੂੰ ਵੀ ਇਹ ਸਮਝ ਨਹੀਂ ਆ ਰਿਹਾ ਕਿ ਸਿਆ ਨੇ ਇਹ ਕਦਮ ਕਿਉਂ ਚੁੱਕਿਆ ਹੈ। ਇਕ ਉੱਭਰਦੀ ਕਲਾਕਾਰ ਦਾ ਅਜਿਹਾ ਕਦਮ ਚੁੱਕਣਾ ਕਾਫੀ ਹੈਰਾਨੀ ਭਰਿਆ ਹੈ। publive-image ਸਿਆ ਨੇ ਕੁਝ ਘੰਟੇ ਪਹਿਲਾਂ ਹੀ ਆਪਣੇ ਇੰਸਟਾਗ੍ਰਾਮ 'ਤੇ ਇਕ ਡਾਂਸ ਵੀਡੀਓ ਸ਼ੇਅਰ ਕੀਤੀ ਸੀ। ਇਸ ਵੀਡੀਓ ਵਿੱਚ ਉਹ ਫੇਮਸ ਪੰਜਾਬੀ ਰੈਪ ਸਿੰਗਰ ਬੋਹੇਮਿਆ ਦੇ ਗਾਣੇ ’ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਆਪਣੀ ਆਖਰੀ ਪੋਸਟ 6 ਦਿਨ ਪਹਿਲਾਂ ਅਪਲੋਡ ਕੀਤੀ ਸੀ। ਹਾਲਾਂਕਿ ਇਸ ਵੀਡੀਓ ਨੂੰ ਉਨ੍ਹਾਂ ਨੇ 22 ਘੰਟੇ ਪਹਿਲਾਂ ਬਤੌਰ ਸਟੋਰੀ ਅਪਲੋਡ ਕੀਤਾ ਸੀ। -PTCNews
 
View this post on Instagram
 

And Its TIME to get knocked out by this lethal combination of an Epic Punjabi Song and an enchanting beauty. Watch the King of Desi Hip-Hop Bohemia, soulful singer JS Atwal along with Lola Gomez in the official video of Our Latest Single, "Sharaabi Teri Tor". The Most Awaited Song of 2020 is OUT !! Watch the Video Now. . . . @iambohemia @atwalinsta @lolitaxo__ @mbmusicco @meetbrosofficial @meet_bros_manmeet @harmeet_meetbros @shaxeoriah @urshappyraikoti @jaggisim @desihiphopking @touchblevins @raajeev.r.sharma @itsumitsharma @psycho_marketer @fameexpertz #SharaabiWalk #SharaabiWalkChallenge #SharaabiTeriTor #Bohemia #HipHop #Rap #Punjabi #JsAtwal #HappyRaikoti #intoxicating #MBMusic #sharaab #musicvideo #fameexpertz

A post shared by Siya Kakkar (@siya_kakkar) on

-
tiktok-star tiktok-star-siya-kakkar
Advertisment

Stay updated with the latest news headlines.

Follow us:
Advertisment