ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ
2 ਫਰਵਰੀ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਤੇ 4 ਫਰਵਰੀ ਨੂੰ ਕਾਗਜ਼ ਵਾਪਸ ਲੈਣ ਦੀ ਆਖਰੀ ਤਰੀਖ ਹੋਵੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ 10 ਮਾਰਚ ਨੂੰ ਨਤੀਜੇ ਆਉਣਗੇ।
ਪੰਜਾਬ ਵਿਧਾਨ ਸਭਾ ਚੋਣਾਂ 2022 :-
1 ਫਰਵਰੀ ਨਾਮਜ਼ਦਗੀ ਭਰਨ ਦਾ ਆਖਰੀ ਦਿਨ
2 ਫਰਵਰੀ ਨੂੰ ਹੋਵੇਗੀ ਕਾਗਜ਼ਾਂ ਦੀ ਪੜਤਾਲ
4 ਫਰਵਰੀ ਨੂੰ ਕਾਂਗਜ਼ ਵਾਪਸ ਲਏ ਜਾਣਗੇ
20 ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈਣਗੀਆਂ
10 ਫਰਵਰੀ ਨੂੰ ਵੋਟਾਂ ਦੇ ਨਤੀਜੇ ਆਉਣਗੇ
ਇਹ ਵੀ ਪੜ੍ਹੋ:Union Budget 2022 LIVE Updates: ਕੇਂਦਰੀ ਬਜਟ ਨਾਲ ਜੁੜੀ ਹਰ ਖ਼ਬਰ ਲਈ ਇੱਥੇ ਕਰੋ ਕਲਿੱਕ
-PTC News