ਮੁੱਖ ਖਬਰਾਂ

ਡੀਐਸਪੀ ਰੈਂਕ ਦੇ 64 ਪੁਲਿਸ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

By Ravinder Singh -- July 09, 2022 8:42 pm

ਜਲੰਧਰ : ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਅੱਜ ਵੱਡੇ ਪੱਧਰ ਉਤੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਡੀਐਸਐਪੀ ਰੈਂਕ ਦੇ 64 ਪੁਲਿਸ ਅਫਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵਲੋਂ 64 ਏ.ਐੱਸ.ਪੀ ਅਤੇ ਡੀ.ਐੱਸ.ਪੀਜ਼. ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਅੱਜ ਵੱਡੇ ਪੱਧਰ ਉਤੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਡੀਐਸਐਪੀ ਰੈਂਕ ਦੇ 64 ਪੁਲਿਸ ਅਫਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵਲੋਂ 64 ਏ.ਐੱਸ.ਪੀ ਅਤੇ ਡੀ.ਐੱਸ.ਪੀਜ਼. ਦੇ ਤਬਾਦਲੇ ਕੀਤੇ ਗਏ ਹਨ।

ਡੀਐਸਪੀ ਰੈਂਕ ਦੇ 64 ਪੁਲਿਸ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂਡੀਐਸਪੀ ਰੈਂਕ ਦੇ 64 ਪੁਲਿਸ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਅੱਜ ਵੱਡੇ ਪੱਧਰ ਉਤੇ ਤਬਾਦਲੇ ਅਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਡੀਐਸਐਪੀ ਰੈਂਕ ਦੇ 64 ਪੁਲਿਸ ਅਫਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ 'ਚ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਵਲੋਂ 64 ਏ.ਐੱਸ.ਪੀ ਅਤੇ ਡੀ.ਐੱਸ.ਪੀਜ਼. ਦੇ ਤਬਾਦਲੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਹਰ ਰੋਜ਼ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਉਤੇ ਫੇਰਬਦਲ ਕੀਤੇ ਜਾ ਰਹੇ ਹਨ। ਪ੍ਰਸ਼ਾਸਨਕ ਤੇ ਪੁਲਿਸ ਵਿਭਾਗ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਅੱਜ ਮਨਾ ਰਹੇ ਨੇ ਆਪਣਾ 60ਵਾਂ ਜਨਮਦਿਨ

  • Share