ਪੰਜਾਬ ਸਰਕਾਰ ਵੱਲੋਂ 18 DSPs ਦੇ ਹੋਏ ਤਬਾਦਲੇ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ 18 (DSPs) ਡੀਐਸਪੀਜ਼ ਦਾ ਤਬਾਦਲਾ ਕਰ ਦਿੱਤੇ ਹਨ। -PTC News