ਪੰਜਾਬ ਸਰਕਾਰ ਵੱਲੋਂ ਮੁੜ ਕੀਤੇ ਗਏ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

By Shanker Badra - September 25, 2021 4:09 pm

ਚੰਡੀਗੜ੍ਹ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਹੁੰ ਚੁੱਕਣ ਪਿੱਛੋਂ ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਤੇ ਹੁਣ ਪੰਜਾਬ ਸਰਕਾਰ ਵੱਲੋਂ ਫ਼ਿਰ 5 ਆਈਏਐਸ ਅਤੇ 5 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਮੁੜ ਕੀਤੇ ਗਏ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਆਈ.ਏ.ਐਸ. ਕਮਲ ਕਿਸ਼ੋਰ ਯਾਦਵ , ਤਨੂ ਕਸ਼ੱਯਪ, ਅਮਿਤ ਕੁਮਾਰ, ਸੁਮਿਤ ਜਾਰੰਗਲ ਅਤੇ ਗਿਰੀਸ਼ ਦਿਆਲਨ ਦਾ ਤਬਾਦਲਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਮੁੜ ਕੀਤੇ ਗਏ 5 IAS ਅਤੇ 5 PCS ਅਧਿਕਾਰੀਆਂ ਦੇ ਤਬਾਦਲੇ

ਇਸ ਦੌਰਾਨ ਤਬਦੀਲ ਕੀਤੇ ਗਏ ਪੀ.ਸੀ.ਐਸ. ਅਧਿਕਾਰੀਆਂ 'ਚ ਅਨਮੋਲ ਸਿੰਘ ਧਾਲੀਵਾਲ, ਕਨੂ ਥਿੰਦ, ਉਪਾਧਿਆਏ ਸਿੰਘ ਸਿੱਧੂ, ਮਨਜੀਤ ਸਿੰਘ ਚੀਮਾ ਤੇ ਗੋਪਾਲ ਸਿੰਘ ਸ਼ਾਮਲ ਹਨ।
-PTCNews

adv-img
adv-img