ਮੁੱਖ ਖਬਰਾਂ

ਤਹਿਸੀਲਦਾਰ ਅਤੇ ਮਾਲ ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਸੂਚੀ

By Pardeep Singh -- September 07, 2022 7:19 pm

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਏ ਦਿਨ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ। ਹੁਣ ਪੰਜਾਬ ਸਰਕਾਰ 3 ਤਹਿਸੀਲਦਾਰਾਂ ਅਤੇ 3 ਮਾਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਹ ਵੀ ਪੜ੍ਹੋ:ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ : ਸੁਖਬੀਰ ਸਿੰਘ ਬਾਦਲ

-PTC News

  • Share