1984 ਸਿੱਖ ਕਤਲੇਆਮ ਮਾਮਲਾ: ਤ੍ਰਿਲੋਕਪੁਰੀ ਸਿੱਖ ਨਸਲਕੁਸ਼ੀ ਮਾਮਲੇ ਦੀ ਦਿੱਲੀ ਪੁਲਿਸ ਮੁੜ ਤੋਂ ਕਰੇਗੀ ਜਾਂਚ

1984 anti-Sikh riots

1984 ਸਿੱਖ ਕਤਲੇਆਮ ਮਾਮਲਾ: ਤ੍ਰਿਲੋਕਪੁਰੀ ਸਿੱਖ ਨਸਲਕੁਸ਼ੀ ਮਾਮਲੇ ਦੀ ਦਿੱਲੀ ਪੁਲਿਸ ਮੁੜ ਤੋਂ ਕਰੇਗੀ ਜਾਂਚ,ਨਵੀਂ ਦਿੱਲੀ: 1984 ‘ਚ ਦਿੱਲੀ ਦੇ ਤ੍ਰਿਲੋਕਪੁਰੀ ‘ਚ ਹੋਏ ਸਿੱਖ ਕਤਲੇਆਮ ਮਾਮਲੇ ਦੀ ਦਿੱਲੀ ਪੁਲਿਸ ਵੱਲੋਂ ਹੁਣ ਮੁੜ ਤੋਂ ਜਾਂਚ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਕੁਝ ਲੋਕਾਂ ਨੂੰ ਬਰੀ ਕਰ ਦਿੱਤਾ ਗਿਆ ਸੀ।

1984 anti-Sikh riots ਪਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਪੁਲਿਸ ਨੂੰ ਮੁੜ ਤੋਂ ਜਾਂਚ ਕਰਨ ਦੀ ਅਪੀਲ ਕੀਤੀ ਸੀ।ਦਿੱਲੀ ਪੁਲਿਸ ਹੁਣ ਮੁੜ ਤੋਂ ਦੋਸ਼ੀਆਂ ਖਿਲਾਫ ਜਾਂਚ ਕਰੇਗੀ।

ਹੋਰ ਪੜ੍ਹੋ:ਮੁੱਖ ਮੰਤਰੀ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਪੱਤਰ

1984 anti-Sikh riotsਇਸ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖਿਲਾਫ ਮੁੜ ਜਾਂਚ ਕਰ ਸਬੂਤ ਇਕੱਠੇ ਕੀਤੇ ਜਾਣਗੇ।

-PTC News