Advertisment

ਮਾਹਿਲਪੁਰ -ਚੰਡੀਗੜ੍ਹ ਰੋਡ 'ਤੇ ਤੇਜ਼ ਰਫ਼ਤਾਰ ਟਰਾਲੇ ਨੇ ਟਰੱਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ

author-image
PTC NEWS
Updated On
New Update
ਮਾਹਿਲਪੁਰ -ਚੰਡੀਗੜ੍ਹ ਰੋਡ 'ਤੇ ਤੇਜ਼ ਰਫ਼ਤਾਰ ਟਰਾਲੇ ਨੇ ਟਰੱਕ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ
Advertisment
ਮਾਹਿਲਪੁਰ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਮਾਹਿਲਪੁਰ ਤੋਂ ਸਾਹਮਣੇ ਆਇਆ ਹੈ। publive-image ਜਿੱਥੇ ਮਾਹਿਲਪੁਰ -ਚੰਡੀਗੜ੍ਹ ਰੋਡ 'ਤੇ ਪਿੰਡ ਬਡੋਆਣ ਨੇੜੇ ਇਕ ਪੈਟਰੋਲ ਪੰਪ 'ਤੇ ਬੀਤੀ ਰਾਤ ਇਕ ਖੜ੍ਹੇ ਟਰੱਕ ਵਿਚ ਪਿੱਛੋਂ ਆਏ ਇਕ ਤੇਜ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ ਹੈ। ਜਿਸ ਕਾਰਨ ਟਰੱਕ ਦੇ ਕੋਲ ਖੜ੍ਹੇ 2 ਨੌਜਵਾਨਾਂ ਦੀ ਮੌਤ ਹੋ ਗਈ। publive-image ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਹਿਚਾਣ ਬਲਜੀਤ ਸਿੰਘ ਵਾਸੀ ਮੁਗਗੋਵਾਲ ਅਤੇ ਬਿੰਦਰ ਵਾਸੀ ਖੇੜਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਮਾਹਿਲਪੁਰ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।-
Advertisment

Stay updated with the latest news headlines.

Follow us:
Advertisment