ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ:ਵਾਸ਼ਿੰਗਟਨ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। [caption id="attachment_458989" align="aligncenter" width="299"] ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਕੋਰੋਨਾ ਵਾਇਰਸ ਦੀ ਲਾਗ ਕਾਰਨ ਬਣੇ ਹਾਲਾਤ ਦੇ ਮੱਦੇਨਜ਼ਰ ਦੁਨੀਆਂ ਭਰ ਵਿਚ ਕੋਵਿਡ -19 ਵੈਕਸੀਨ ਬਣਾਉਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। [caption id="attachment_458987" align="aligncenter" width="275"] ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਇਸ ਦੌਰਾਨ ਅਮਰੀਕਾ ਨੇ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕੀਤਾ ਕਿ ਇਸ ਦੀ ਵੰਡ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। [caption id="attachment_458990" align="aligncenter" width="275"] ਅਮਰੀਕਾ ਵੱਲੋਂ ਮਾਡਰਨਾ ਵੈਕਸੀਨ ਨੂੰ ਮਨਜ਼ੂਰੀ, ਟਰੰਪ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ[/caption] ਟਰੰਪ ਨੇ ਕਿਹਾ ਕਿ ਯੂਰਪ ਅਤੇ ਦੁਨੀਆ ਦੇ ਹੋਰ ਦੇਸ਼ਾਂ ਖਾਸ ਕਰਕੇ ਜਰਮਨੀ, ਫਰਾਂਸ, ਸਪੇਨ ਅਤੇ ਇਟਲੀ ਚੀਨ ਦੇ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਵੈਕਸੀਨ ਆਪਣੇ ਰਾਹ 'ਚ ਹੈ। -PTCNews
Moderna vaccine overwhelmingly approved. Distribution to start immediately. — Donald J. Trump (@realDonaldTrump) December 18, 2020